Punjab Religion

ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਮੁੱਖ ਮੰਤਰੀ ਭਗਵੰਤ ਮਾਨ : ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ ( Sukhbir Badal  ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।

Read More
Punjab

ਆਬਕਾਰੀ ਵਿਭਾਗ ਨੇ ਅਧਿਕਾਰੀਆਂ ਖ਼ਿਲਾਫ਼ ਕੱਸਿਆ ਸ਼ਿਕੰਜਾ , ਜਾਰੀ ਕੀਤੇ ਨਵੇਂ ਹੁਕਮ

ਪੰਜਾਬ ਦੀਆਂ ਸਾਰੀਆਂ ਵੱਡੀਆਂ ਡਿਸਟਿਲਰੀਆਂ 'ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਤਾਇਨਾਤ ਹਨ ਅਤੇ ਉਨ੍ਹਾਂ ਦੀ ਦੇਖ-ਰੇਖ ਹੇਠ ਤਿਆਰ ਸ਼ਰਾਬ ਇਜਾਜ਼ਤ ਲੈ ਕੇ ਗੇਟ ਤੋਂ ਬਾਹਰ ਆਉਂਦੀ ਹੈ। ਅਜਿਹੇ 'ਚ ਸਿੱਧੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Read More
Punjab

ਪੰਜਾਬ ਪੁਲਿਸ ਦਾ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਡਾ ਆਪ੍ਰੇਸ਼ਨ, ਪੂਰਾ ਪਿੰਡ ਕੀਤਾ ਸੀਲ…

: ਬੀਤੀ ਰਾਤ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦੇ ਸ਼ੱਕ ਵਿੱਚ ਪਿੰਡ ਮਰਨਾਈਆਂ ਨੂੰ ਘੇਰ ਕੇ ਚੱਪੇ-ਚੱਪੇ ਉੱਤੇ ਨਾਕੇਬੰਦੀ ਕੀਤੀ ਗਈ। ਹਰ ਪਾਸੇ ਬੈਰੀਕੇਡ ਲਗਾ ਦਿੱਤੇ ਗਏ।

Read More
Punjab

ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਹੋਈ ਸੁਣਵਾਈ,ਦਾਖਲ ਚਾਰ ਰਿਪੋਰਟਾਂ ਵਿੱਚੋਂ ਤਿੰਨ ਖੋਲੀਆਂ ਗਈਆਂ

ਚੰਡੀਗੜ੍ਹ : ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਅੱਜ ਖੋਲਿਆ ਹੈ। ਇਨ੍ਹਾਂ ਰਿਪੋਰਟਾਂ ‘ਚੋਂ ਤਿੰਨ ਐਸਆਈਟੀ ਵੱਲੋਂ ਪੇਸ਼ ਕੀਤੀਆਂ ਗਈਆਂ ਹਨ ਤੇ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਤਿਆਰ ਕੀਤੀ ਗਈ ਹੈ। ਐਸਆਈਟੀ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਸਰਕਾਰ

Read More
Punjab Religion

“ਹਰ ਸਿੱਖ ਆਪਣੇ ਨਾਮ ਨਾਲ ਕੌਰ ਜਾਂ ਸਿੰਘ ਲਗਾਏ”, SGPC ਦੇ 9 ਅਹਿਮ ਮਤੇ…

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸਿੱਖ ਸੰਗਤ ਲਈ 9 ਮਤੇ ਕੀਤੇ ਪੇਸ਼, ਸਿੱਖ ਕੌਮ ਨੂੰ ਕੀਤੀ ਇਹ ਖ਼ਾਸ ਅਪੀਲ

Read More
Punjab

ਕੱਲ ਗੁਰੂ ਨਗਰੀ ਵਿੱਚ ਇਕੱਠੇ ਹੋਣਗੇ ਕਿਸਾਨ,ਹੋ ਗਿਆ ਆਹ ਐਲਾਨ

ਅੰਮ੍ਰਿਤਸਰ : ਕਿਸਾਨੀ ਸੰਘਰਸ਼ ਵਿੱਚ ਜਾਨ ਗੁਆਉਣ ਵਾਲੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਤੇ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਰੈਲੀ ਕੱਲ ਯਾਨੀ 29 ਮਾਰਚ ਨੂੰ ਰਣਜੀਤ ਐਵੀਨਿਓ ਅੰਮ੍ਰਿਤਸਰ ਮੈਦਾਨ  ਵਿੱਚ ਕਰਵਾਈ ਜਾਵੇਗੀ। ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਵੀਡਿਓ ਸੰਦੇਸ਼ ਵਿੱਚ

Read More