ਭਰਾਵਾਂ ਦੇ ਫਰਜ਼ੀ ਐਂਕਾਉਂਟਰ ‘ਚ ਅਕਾਲੀ ਆਗੂ ਤੇ 2 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ !
ਫੇਕ ਐਂਕਾਉਂਟਰ ਦੇ ਮਾਮਲੇ ਵਿੱਚ SHO ਅਤੇ ਰੀਡਰ ਹੁਣ ਵੀ 7 ਸਾਲਾਂ ਤੋਂ ਫਰਾਰ
ਫੇਕ ਐਂਕਾਉਂਟਰ ਦੇ ਮਾਮਲੇ ਵਿੱਚ SHO ਅਤੇ ਰੀਡਰ ਹੁਣ ਵੀ 7 ਸਾਲਾਂ ਤੋਂ ਫਰਾਰ
ਕਥੂਨੰਗਲ ਸਾਹਿਬ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼
ਠੱਗੀ ਤੋਂ ਬੱਚਣ ਦੇ ਲਈ ਪੰਜਾਬ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਜਿਸਟਰਡ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਉਹਨਾਂ ਦੀ ਘੱਟੋ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰ ਕੇ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿੱਖਿਆ ਹੈ, “ਦਿਨ ਰਾਤ
UPI ਦੀ ਕਾਮਯਾਬੀ ਤੋਂ ਬਾਅਦ ਹੁਣ ਕਰੈਡਿਟ ਕਾਰਡ ਕੰਪਨੀਆਂ ਨੇ ਬਦਲੇ ਨਿਯਮ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਲੋਂ ਮੁੱਖ ਮੰਤਰੀ ਦੀ ਅਰਥੀ ਸਾੜਨ ਤੋਂ ਪਹਿਲਾਂ ਮੁਜ਼ਾਹਰਾ ਕੀਤਾ ।
ਚੰਡੀਗੜ੍ਹ : ਭਾਰਤ ਵਿੱਚ ਅਗਲੇ ਸਾਲ ਹੋਣ ਵਾਲੇ G-20 ਸੰਮੇਲਨ ਦੀ ਮੇਜ਼ਬਾਨੀ ਪੰਜਾਬ ਕਰੇਗਾ। ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਾਰਚ 2023 ‘ਚ ਇਸ ਸੰਮੇਲਨ ਦੇ ਪ੍ਰੋਗਰਾਮ ਹੋਣਗੇ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕੀਤਾ ਹੈ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ
ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਦਾ 1.50 ਕਰੋੜ ਦਾ ਟੀਚਾ ਦਿੱਤਾ ਗਿਆ ਸੀ ਪਰ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 39 ਫ਼ੀਸਦੀ ਵੱਧ ਮਾਲੀਆ ਕਮਾਇਆ ਗਿਆ।
ਪੰਜਾਬ ਪੁਲਿਸ ਨੇ ਡਰੱਗ ਸਮੱਗਲਰਾਂ ਨੂੰ ਗਿਰਫ਼ਤਾਰ ਕੀਤਾ,18 ਕਿਲੋ ਹੈਰੋਈਨ,9.73 ਲੱਖ ਦੀ ਡਰੱਗ ਮਨੀ ਵੀ ਫੜੀ
ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵੇਲੇ ਵੀ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।