ਪੰਜਾਬ ਦੇ DGP ਗੌਰਵ ਯਾਦਵ ਦੀ ਹੋਵੇਗੀ ਛੁੱਟੀ ? ਗ੍ਰਹਿ ਮੰਤਰਾਲਾ ਸਖ਼ਤ ! ਮਾਨ ਇਸ ਜੁਗਾੜ ਨਾਲ ਬਚਾਉਣ ‘ਚ ਲੱਗੇ !
5 ਜੁਲਾਈ 2022 ਨੂੰ ਗੌਰਵ ਯਾਦਵ ਬਣੇ ਸਨ ਕਾਰਜਕਾਰੀ ਡੀਜੀਪੀ
5 ਜੁਲਾਈ 2022 ਨੂੰ ਗੌਰਵ ਯਾਦਵ ਬਣੇ ਸਨ ਕਾਰਜਕਾਰੀ ਡੀਜੀਪੀ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਸੁਣਵਾਈ ਕੱਲ ਤੱਕ ਟਲ ਗਈ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਦੁਬਾਰਾ ਹੁਕਮ ਜਾਰੀ ਕਰ ਕੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਜਿਸ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਇਸ
ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ। ਮਹਿੰਦਰਾ
ਚੰਡੀਗੜ੍ਹ : ਡੇਰਾ ਸਾਧ ਰਾਮ ਰਹੀਮ ਦੀ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਹੋ ਗਿਆ ਹੈ । ਰਾਮ ਰਹੀਮ ਨੇ ਆਪਣੇ ਤੇ ਜਲੰਧਰ ਵਿੱਚ ਦਰਜ ਹੋਏ ਕੇਸ ਦੇ ਚੱਲਦਿਆਂ ਹਾਈ ਕੋਰਟ ਦਾ ਰੁਖ ਕੀਤਾ ਸੀ ਤੇ ਆਹ ਪਟੀਸ਼ਨ ਅਦਾਲਤ ਵਿੱਚ ਪਾਈ ਸੀ ਕਿ ਉਸ ਦੇ ਖਿਲਾਫ਼ ਦਰਜ ਕੀਤਾ ਗਿਆ ਕੇਸ
ਮਹਿਲਾ ਦੀ ਤਿੰਨ ਪ੍ਰੈਗਨੈਂਸੀ ਦੌਰਾਨ ਬੱਚੇ ਦੇ ਦਿਲ ਵਿੱਚ ਸੀ ਪਰੇਸ਼ਾਨੀ
ਕੁਝ ਸ਼ਰਾਬੀ ਲੋਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ, ਉਸ ਦੀ ਪੱਗ ਲਾਹ ਦਿੱਤੀ ਗਈ ਸੀ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ
ਚੰਡੀਗੜ੍ਹ ਦੀ ਤਰਜ਼ ਤੇ ਹੁਣ ਪੰਜਾਬ ਵਿੱਚ ਵੀ ਸ਼ਰਾਬ ਦੀਆਂ ਦੁਕਾਨਾਂ ਖੁੱਲਣਗੀਆਂ
ਦੂਜੇ ਬੰਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਗੈਂਗਸਟਰਾਂ ਅੱਗੇ ਝੁਕ ਗਈ ਹੈ।
ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰਖੀਆਂ ’ਚ ਬਣੀਆਂ ਹੋਈਆਂ ਹਨ। ਲਗਾਤਾਰ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਅੱਜ ਜੀ20 ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਦੇ ਵਿਸ਼ੇ ਤੇ ਹੋਣ ਵਾਲੇ ਇਸ ਸ਼ਾਨਦਾਰ ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਇਸ ਸੰਮੇਲਨ ਦਾ ਆਯੋਜਨ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕੀਤਾ ਜਾ ਰਿਹਾ ਹਾ ਤੇ ਇਸ ਵਿੱਚ ਜਿਥੇ ਸੈਮੀਨਾਰ