ਲਖਵੀਰ ਲੰਡਾ ਨੇ ਲਈ ਤਰਨਤਾਰਨ ਮਾਮਲੇ ਦੀ ਜ਼ਿੰਮੇਵਾਰੀ, ਜਾਣੋ ਪੂਰਾ ਮਾਮਲਾ
ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾਈ ਹੈ। ਉਸਨੇ ਲਿਖਿਆ ਹੈ ਕਿ ਗੁਰਜੰਟ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ
ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾਈ ਹੈ। ਉਸਨੇ ਲਿਖਿਆ ਹੈ ਕਿ ਗੁਰਜੰਟ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ
ਪੰਜਾਬ ਸਰਕਾਰ ਨੇ ਇੱਕ ਬਾਰ ਫੇਰ ਵੱਡੀ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 10 ਆਈਏਐੱਸ ਤੇ 28 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਲਖਬੀਰ ਸਿੰਘ ਲੰਡਾ ਪਿਛਲੇ 3-4 ਮਹੀਨੇ ਤੋਂ ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗ ਰਿਹਾ ਸੀ ਤੇ ਪੈਸੇ ਨਾ ਮਿਲਣ ‘ਤੇ ਅੱਜ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
AGTF ਨੇ ਟੀਨੂੰ ਦੇ ਭੱਜਣ ਵਿੱਚ ਵਰਤੀ ਗਈ ਸਕੋਡਾ ਕਾਰ ਵੀ ਬਰਾਮਦ ਕਰ ਲਈ ਹੈ
SGPC ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਨਾਂ ਬਦਲਣ ਦੇ ਮੋਦੀ ਸਰਕਾਰ ਦੇ ਫੈਸਲੇ ਨੂੰ ਖਾਰਜ ਕੀਤਾ
ਲੈਟਰ -2 CM ਗਾਣਾ ਬੈਨ ਹੋਣ ਤੋਂ ਬਾਅਦ ਹੁਣ ਜੈਨੀ ਜੌਹਲ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਚੁੱਪੀ ਤੋੜੀ
ਅੰਧਵਿਸ਼ਵਾਸ਼ ਦੀ ਵਜ੍ਹਾ ਕਰਕੇ ਪਤੀ-ਪਤਨੀ ਨੇ 2 ਮਹਿਲਾਵਾਂ ਦਾ ਕਤਲ ਕਰ ਦਿੱਤਾ
ਪੰਜਾਬ ਦੇ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਲਈ 3 ਨਾਵਾਂ ਦਾ ਪੈਨਲ ਮੰਗਿਆ
ਸੁਖਪਾਲ ਖਹਿਰਾ ਦਾ ਦਾਅਵਾ ਹੈ ਕਿ PGI ਨੇ ਪੰਜਾਬ ਦੇ 19 Hypogammaglobulnemia ਨਾਲ ਪੀੜਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ
SYL ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ।