ਮਜੀਠੀਆ ਨੇ ਮੰਗਿਆ ਮੁੱਖ ਮੰਤਰੀ ਮਾਨ ਦਾ ਅਸਤੀਫ਼ਾ
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਧਾਲੀਵਾਲ ਨੇ ਪਿਛਲੇ 5 ਸਾਲ ਪਿੰਡਾਂ ਵਿਚ ਵਿਕਾਸ ਲਈ ਖਰਚ ਕੀਤੀਆਂ ਗ੍ਰਾਂਟਾਂ ਦੀ ਜਾਂਚ ਕਰਨ ਦਾ ਦਾਅਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਮੁਰਮੂ ਨੇ ਔਰਤਾਂ ਨੂੰ ਇਕ ਦੂਜੇ ਨੂੰ ਪ੍ਰੇਰਿਤ ਕਰਨ ਅਤੇ ਇਕ ਦੂਸਰੇ ਦੀ ਸਹਾਇਤਾ ਕਰਨ ਲਈ ਕਿਹਾ ਹੈ।
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਰਾਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਭੰਡਾਰੀ ਪੁਲ ਉੱਤੇ ਧਰਨਾ ਲਾਇਆ ਗਿਆ ਸੀ ਜਿਸਨੂੰ ਕਿਸਾਨਾਂ ਨੇ ਹੁਣ ਕੱਥੂਨੰਗਲ ਟੋਲ ਪਲਾਜ਼ਾ ਉੱਤੇ ਸ਼ਿਫ਼ਟ ਕਰ ਦਿੱਤਾ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਦੇ 8 ਮਹੀਨੇ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਲਾਇਸੈਂਸਾਂ ਦਾ ਰੀਵੀਊ ਕਰਨ ਦਾ ਫੈਸਲਾ ਲਿਆ ਗਿਆ ਹੈ ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ
ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ )ਦੇ ਸੱਦੇ ਤੇ 16 ਨਵੰਬਰ 2022 ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਗਿਆ ਹੈ । ਮੋਰਚੇ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ, ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਕੀਤੇ ਨਸ਼ਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( cm bhagwant maan ) ਸ਼ਹੀਦ ਕਰਤਾਰ ਸਿੰਘ ਸਰਾਭਾ ( SHAHEED Kartar Singh Sarabha ) ਦਾ ਬਰਸੀ ਮੌਕੇ ਉਹਨਾਂ ਦੇ ਜੱਦੀ ਪਿੰਡ ਸਰਾਭਾ ਪਹੁੰਚੇ ਹਨ । ਇਸ ਮੌਕੇ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਸ਼ਹੀਦ ਨੂੰ ਯਾਦ ਕਰਨ ਆਏ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸ਼ਹੀਦਾਂ ਦੀ ਬਦੋਲਤ
26 ਨਵੰਬਰ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮ ਗੁਰਜਾਤ ਵਿੱਚ AAP ਖਿਲਾਫ਼ ਕਰਨਗੇ ਰੈਲੀ
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਵਡਾਲਾ ਨੇ ਵੀ ਬੀਜੇਪੀ ਨਾਲ ਗਠਜੋੜ ਦੀ ਹਿਮਾਇਤ ਕੀਤੀ ਸੀ