ਅੱਜ ਫਿਰ ਕਿਸਾਨ ਉੱਤਰੇ ਸੜ੍ਹਕਾਂ ‘ਤੇ, ਸੀਬੀਆਈ ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਪ੍ਰਗਟ ਕੀਤਾ ਗਿਆ ਰੋਸ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਘਰਾਂ ‘ਤੇ ਕੁਝ ਦਿਨ ਪਹਿਲਾਂ ਸੀਬੀਆਈ ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਰੋਸ ਅੱਜ ਪੰਜਾਬ ਦੀਆਂ ਸੜ੍ਹਕਾਂ ‘ਤੇ ਦੇਖਣ ਨੂੰ ਮਿਲਿਆ ਹੈ। ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਸਾਹਮਣੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰਾਂ
