Credit card ਦੇ ਜ਼ਰੀਏ ਇਸ ਤਰੀਕੇ ਨਾਲ Payment ਕਰਨ ‘ਤੇ ਮਿਲ ਸਕਦੀ ਹੈ 2000 ਦੀ ਛੋਟ !
UPI ਦੀ ਕਾਮਯਾਬੀ ਤੋਂ ਬਾਅਦ ਹੁਣ ਕਰੈਡਿਟ ਕਾਰਡ ਕੰਪਨੀਆਂ ਨੇ ਬਦਲੇ ਨਿਯਮ
UPI ਦੀ ਕਾਮਯਾਬੀ ਤੋਂ ਬਾਅਦ ਹੁਣ ਕਰੈਡਿਟ ਕਾਰਡ ਕੰਪਨੀਆਂ ਨੇ ਬਦਲੇ ਨਿਯਮ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਲੋਂ ਮੁੱਖ ਮੰਤਰੀ ਦੀ ਅਰਥੀ ਸਾੜਨ ਤੋਂ ਪਹਿਲਾਂ ਮੁਜ਼ਾਹਰਾ ਕੀਤਾ ।
ਚੰਡੀਗੜ੍ਹ : ਭਾਰਤ ਵਿੱਚ ਅਗਲੇ ਸਾਲ ਹੋਣ ਵਾਲੇ G-20 ਸੰਮੇਲਨ ਦੀ ਮੇਜ਼ਬਾਨੀ ਪੰਜਾਬ ਕਰੇਗਾ। ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਾਰਚ 2023 ‘ਚ ਇਸ ਸੰਮੇਲਨ ਦੇ ਪ੍ਰੋਗਰਾਮ ਹੋਣਗੇ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕੀਤਾ ਹੈ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ
ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਦਾ 1.50 ਕਰੋੜ ਦਾ ਟੀਚਾ ਦਿੱਤਾ ਗਿਆ ਸੀ ਪਰ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 39 ਫ਼ੀਸਦੀ ਵੱਧ ਮਾਲੀਆ ਕਮਾਇਆ ਗਿਆ।
ਪੰਜਾਬ ਪੁਲਿਸ ਨੇ ਡਰੱਗ ਸਮੱਗਲਰਾਂ ਨੂੰ ਗਿਰਫ਼ਤਾਰ ਕੀਤਾ,18 ਕਿਲੋ ਹੈਰੋਈਨ,9.73 ਲੱਖ ਦੀ ਡਰੱਗ ਮਨੀ ਵੀ ਫੜੀ
ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵੇਲੇ ਵੀ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।
ਜੈਨੀ ਜੌਹਲ ਨੇ ਆਪਣੇ ਗੀਤ ਰਾਹੀਂ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਤਾਂ ਸਰਕਾਰ ਨੂੰ ਬੁਰਾ ਲੱਗ ਗਿਆ। ਖਹਿਰਾ ਨੇ ਕਿਹਾ ਕਿ ਇਹ "ਬਦਲਾਅ" ਨਹੀਂ "ਬਦਲਾ" ਸਿਆਸਤ ਹੈ
ਪੰਜਾਬ ਵਿੱਚ 8 ਦਿਨਾਂ ਦੇ ਅੰਦਰ ਪਰਾਲੀ ਸਾੜਨ ਦੇ ਰਿਕਾਰਡ ਮਾਮਲੇ,ਮਾਝੇ ਵਿੱਚ 714 ਮਾਮਲੇ ਸਾਹਮਣੇ ਆਏ ਹਨ,ਲੁਧਿਆਣਾ ਅਤੇ ਤਰਨਤਾਰਨ ਜ਼ਿਲ੍ਹਾ ਸਭ ਤੋਂ ਅੱਗੇ
ਜ਼ੀਰਾ : ਜ਼ੀਰਾ ਹਲਕੇ ਦੇ ਪਿੰਡ ਮਨਸੂਰਵਾਲ ਕਲਾਂ ਕੋਲ ਧਰਨੇ ਵਾਲੀ ਜਗਾ ਤੇ ਪ੍ਰਸ਼ਾਸਨ ਨੇ ਧਾਰਾ 144 ਲਗਾ ਦਿੱਤੀ ਹੈ । ਇਥੇ ਲਗੇ ਸ਼ਰਾਬ ਦੇ ਕਾਰਖਾਨੇ ਨੂੰ ਬੰਦ ਕਰਵਾਉਣ ਲਈ ਪਿਛਲੇ ਕਾਫ਼ੀ ਦਿਨਾਂ ਤੋਂ ਧਰਨਾ ਚੱਲ ਰਿਹਾ ਹੈ। ਹੁਣ ਪੁਲਿਸ ਪ੍ਰਸ਼ਾਸਨ ਵਲੋਂ ਕਾਫ਼ੀ ਗਿਣਤੀ ਵਿੱਚ ਇਥੇ ਸੁਰੱਖਿਆ ਕਰਮੀਆਂ ਦੀ ਗਿਣਤੀ ਵਧਾਈ ਗਈ ਹੈ ਤੇ ਬੈਰੀਕੇਡ
ਬਠਿੰਡਾ : ਗੈਂਗਸਟਰਾਂ ਦੀਆਂ ਧਮਕੀਆਂ ਤੇ ਰੰਗਦਾਰੀ ਦੀ ਮੰਗ ਤੋਂ ਬਾਅਦ ਤਲਵੰਡੀ ਸਾਬੋ ਵਿੱਚ ਮਾਹੌਲ ਗਰਮ ਹੋ ਗਿਆ ਹੈ ਤੇ ਅੱਜ ਸ਼ਹਿਰ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਦੇ ਨਾਮ ‘ਤੇ ਰੰਗਦਾਰੀ ਮੰਗੀ ਜਾ ਰਹੀ ਹੈ ਤੇ