AAP ਹਾਈਕਮਾਂਡ ਦਾ ਪੰਜਾਬ ਦੇ ਵਿਧਾਇਕਾਂ ਨੂੰ ‘ਲਾਲੀਪੌਪ’! ‘ਮਿਸ਼ਨ’ ਪੂਰਾ ਹੋਇਆ ਤਾਂ ਸਵਾਦ ਆ ਜਾਵੇਗਾ
ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਵਿਧਾਇਕਾਂ ਦੀ ਡਿਊਟੀ ਵੀ ਆਪ ਹਾਈਕਮਾਂਡ ਨੇ ਗੁਜਰਾਤ ਚੋਣਾਂ ਵਿੱਚ ਲਾ ਦਿੱਤੀ ਹੈ
ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਵਿਧਾਇਕਾਂ ਦੀ ਡਿਊਟੀ ਵੀ ਆਪ ਹਾਈਕਮਾਂਡ ਨੇ ਗੁਜਰਾਤ ਚੋਣਾਂ ਵਿੱਚ ਲਾ ਦਿੱਤੀ ਹੈ
ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਅੱਜ ਕਿਵਾੜ ਬੰਦ ਹੋ ਗਏ ਹਨ। ਭਾਰੀ ਬਰਫ਼ਬਾਰੀ ਕਾਰਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਕਾ ਇੱਕ ਦਿਨ ਪਹਿਲਾਂ ਹੀ ਰੁਕ ਗਈ।
Sukhpal Khaira came in favor of stubble burning farmers :ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮਦਦ ਨਹੀਂ ਕਰ ਸਕੀ ਤਾਂ ਘੱਟੋ-ਘੱਟ ਸਖਤੀ ਨਾ ਕਰੇ।
ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ।
ਗੈਂਗਸਟਰ ਦੀਪਕ ਟੀਨੂੰ(gangster Deepak Tinu) ਦੀ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਇੱਕ ਹਫ਼ਤੇ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਨੂੰ ਮੁੰਬਈ ਹਵਾਈ ਅੱਡੇ(Mumbai airport) ਤੋਂ ਲੋੜੀਂਦੇ ਗੈਂਗਸਟਰ ਦੀ ਇੱਕ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬਾਦਲ ਦਲ ਅਤੇ ਸਰਨਾ ਧੜੇ ਦਾ ਅੱਜ ਰਲੇਵਾਂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਹੋਏ ਪੰਥਕ ਮੇਲ ਵਿਚ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਿਰਫ ਦਿੱਲੀ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਹੈ। ਆਪਣੇ ਖੇਤੀ ਕਰਨ ਦੇ ਤਰੀਕਿਆਂ ਦੀ ਉਦਾਹਰਣ ਦਿੰਦੇ ਹੋਏ ਉਹਨਾਂ ਦੱਸਿਆ ਹੈ ਕਿ ਆਪਣੇ ਪਿੰਡ ਜਗਦੇਵ ਕਲਾਂ,ਜਿਲ੍ਹਾ ਅੰਮ੍ਰਿਤਸਰ ਵਿੱਚ ਆਪਣੀ ਜ਼ਮੀਨ ‘ਤੇ ਉਹ ਖੁਦ ਖੇਤੀ ਕਰਦੇ ਹਨ ਤੇ ਉਹਨਾਂ ਕਦੇ ਵੀ ਪਰਾਲੀ ਨੂੰ
ਸਮਾਜ ਸੇਵੀ ਵਜੋਂ ਜਾਣੇ ਜਾਂਦੇ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੇ ਅੱਜ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਵਿਸ਼ਾਲ ਇਕੱਠ ਸੱਦਿਆ। ਵੱਡੀ ਗਿਣਤੀ ਵਿੱਚ ਲੋਕ ਲੱਖਾ ਸਿਧਾਣਾ ਦੀ ਹਮਾਇਤ ਵਿੱਚ ਇਕੱਠੇ ਹੋਏ।
ਸਮਾਜ ਸੇਵੀ ਵਜੋਂ ਜਾਣੇ ਜਾਂਦੇ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੇ ਇੱਕ ਕਮੇਟੀ ਤਿਆਰ ਕਰਨ ਦਾ ਐਲਾਨ ਕੀਤਾ ਹੈ। ਇਹ ਕਮੇਟੀ ਉਨ੍ਹਾਂ ਨੌਜਵਾਨਾਂ ਦੇ ਕੇਸ ਲੜੇਗੀ, ਜਿਨ੍ਹਾਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ।
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੱਖਾ ਸਿਧਾਣਾ ਤੋਂ ਪਰਚਾ ਰੱਦ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਹ ਤੋਂ ਅਸਥਾਈ ਤੌਰ ਉੱਤੇ ਪਰਚਾ ਰੱਦ ਕੀਤਾ ਗਿਆ ਹੈ, ਗੱਲ ਤਾਂ ਕੋਈ ਹੋਰ ਹੈ।