ਪੰਜਾਬ ਵਿਚ ਆਉਣ ਲੱਗੀ ਗਰਮੀ, 5 ਜ਼ਿਲ੍ਹਿਆਂ ‘ਚ ਤਾਪਮਾਨ 30 ਤੋਂ ਪਾਰ
ਮੁਹਾਲੀ : ਪੰਜਾਬ ਵਿੱਚ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ, ਹਾਲਾਂਕਿ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਤਾਪਮਾਨ ਵਿੱਚ