ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਸੀ ਧ ਮਕੀ , ਗੰਨਮੈਨ ਹੀ ਨਿਕਲਿਆ ਧਮ ਕੀ ਦੇਣ ਵਾਲਾ
ਪੰਜਾਬੀ ਗਾਇਕ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਭਾਲ ‘ਤੇ ਹੈ ਇਹ ਪਤਾ ਚਲਿਆ ਹੈ ਕਿ ਅਦਾਕਾਰਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਪੁਰਾਣਾ ਗੰਨਮੈਨ ਸੀ। ਸੰਤੋਖ