ਕੈਨੇਡਾ ਤੋਂ ਪਿਤਾ ਦੀ ‘ਅਸਥੀਆਂ ਪਾਉਣ’ ਪੰਜਾਬ ਆ ਰਿਹਾ ਸੀ ‘ਪੁੱਤ’ !
ਦਿਲ ਦਾ ਰੱਖੋ ਖਿਆਲ
ਦਿਲ ਦਾ ਰੱਖੋ ਖਿਆਲ
ਹਾਈਕੋਰਟ ਦੀ ਸਰਕਾਰ ਖਿਲਾਫ਼ ਸਖ਼ਤ ਟਿੱਪਣੀਆਂ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ‘ਤੇ ਗਏ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ ਸਿਮਰਨ ਸਿੰਘ ਤੇ ਬੀਰ ਸਿੰਘ ਹੋਲਾ ਮਹੱਲਾ ‘ਤੇ ਸ਼੍ਰੀ
SP ਅਤੇ ASP ਮੌਕੇ 'ਤੇ ਪਹੁੰਚੇ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ। ਜਥੇਦਾਰ
ਨਿਰੰਜਣ ਸਿੰਘ ਨੂੰ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ
ਲੁਧਿਆਣਾ : ਅੱਜ ਅੰਤਰਾਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਵੱਡੀ ਖ਼ਬਰ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ,ਜਿਸ ‘ਤੇ ਮਾਣ ਕਰਨਾ ਵੀ ਬਣਦਾ ਹੈ। ਬੀਤੇ ਦਿਨ ਹੀ ਪੰਜਾਬ ਦੀ ਇੱਕ ਹੋਣਹਾਰ ਧੀ ਤੇ ਭਾਰਤੀ ਹਵਾਈ ਸੈਨਾ ਦੀ ਗਰੁੱਪ ਕੈਪਟਨ ਸ਼ਾਲੀਜਾ ਧਾਮੀ ਨੇ ਇੱਕ ਵੱਡੀ ਉਪਲਬਧੀ ਆਪਣੇ ਨਾਮ ਕੀਤੀ ਹੈ। ਹਵਾਈ ਸੈਨਾ ਦੇ ਪੱਛਮੀ ਸੈਕਟਰ ਵਿੱਚ
ਗੁਰਦਾਸਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ ਦੇਖਣ ਗਏ 19 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ (19) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਇੰਪਰੂਵਮੈਂਟ ਟਰੱਸਟ ਨੇ ਵੇਰਕਾ ਬੂਥ ‘ਤੇ ਸਵੇਰੇ ਕਾਰਵਾਈ ਕੀਤੀ। ਪੁਲੀਸ ਫੋਰਸ ਦੇ ਨਾਲ ਲਾਰੈਂਸ ਰੋਡ ’ਤੇ ਨਹਿਰੂ ਸ਼ਾਪਿੰਗ ਕੰਪਲੈਕਸ ਪੁੱਜੀ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੀ ਟੀਮ ਨੇ ਡਿੱਚ ਮਸ਼ੀਨ ਨਾਲ ਖੋਖੇ ਨੂੰ ਢਾਹ ਦਿੱਤਾ। ਸਵੇਰ ਹੋਣ ਕਾਰਨ ਨਾ ਤਾਂ ਬੂਥ ਮਾਲਕ ਸਮਰਥਕ ਇਕੱਠੇ ਕਰ ਸਕੇ ਅਤੇ ਨਾ ਹੀ ਨਗਰ
ਹੋਲਾ ਮੁਹੱਲੇ ਦਾ ਤਿਓਹਾਰ ਦੁਨੀਆ ਭਰ ਦੇ ਸਿੱਖਾਂ ਦੁਆਰਾ ਚੇਤ ਦੇ ਮਹੀਨੇ ਸਿੱਖੀ ਜਾਹੋ ਜਲਾਲ ਨਾਲ ਸ਼੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਬੜੇ ਹੀ ਜੋਸ਼ ਨਾਲ ਮਨਾਇਆ ਜਾਂਦਾ ਹੈ।