ਬਜਟ ਸੈਸ਼ਨ ਦੇ ਤੀਸਰੇ ਦਿਨ ਵੀ ਹੰਗਾਮਾ,ਹਰਜੋਤ ਸਿੰਘ ਬੈਂਸ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਤਿੱਖੀ ਬਹਿਸ
ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ।ਅੱਜ ਵੀ ਰਾਜਪਾਲ ਦੇ ਧੰਨਵਾਦੀ ਮਤੇ ਤੇ ਬਹਿਸ ਸ਼ੁਰੂ ਹੋਈ ਤੇ ਸੈਸ਼ਨ ਵਿਚ ਇਕ ਤੋਂ ਬਾਅਦ ਇਕ ਵਿਧਾਇਕਾਂ ਨੇ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਰੱਖਿਆ। ਮੰਤਰੀ
