AAP ਵਿਧਾਇਕ ਨਰਿੰਦਰ ਕੌਰ ਭਰਾਜ ਲੈਣ ਜਾ ਰਹੇ ਲਾਵਾਂ, ਭਲਕੇ ਹੋਣ ਜਾ ਰਿਹਾ ਵਿਆਹ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕ ਨੂੰ ਵਿਆਹ ਕਰਾਉਣ ਜਾ ਰਹੇ ਹਨ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕ ਨੂੰ ਵਿਆਹ ਕਰਾਉਣ ਜਾ ਰਹੇ ਹਨ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।
ਨੌਜਵਾਨ ਲੜਕੀ ਨੇ ਦੱਸਿਆ ਕਿ ਉਹ ਰਾਹਗੀਰਾਂ ਤੋਂ ਪੈਸੇ ਮੰਗਦੀ ਹੈ ਅਤੇ ਮੁਹੱਲਾ ਮੁਹੱਬਤਗੜ੍ਹ ਵਿੱਚ ਚੌਂਕ ਵਿੱਚ ਖੜੇ ਨਸ਼ੇ ਦੇ ਵਪਾਰੀਆਂ ਤੋਂ ਚਿੱਟਾ ਖਰੀਦਦੀ ਹੈ।
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੂਰੇ ਪਰਿਵਾਰ ਉੱਤੇ ਸਰਕਾਰੀ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਗਾਏ ਹਨ।
ਯੂਟੀ ਦੇ ਟਰਾਂਸਪੋਰਟ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ ਕਿ ਦੋਵੇਂ ਦਿਨ ਸਵੇਰੇ 10.30 ਵਜੇ ਤੱਕ ਅਤੇ ਸ਼ਾਮ 8 ਵਜੇ ਤੋਂ ਬਾਅਦ ਆਮ ਬੱਸ ਸੇਵਾਵਾਂ ਉਪਲੱਬਧ ਰਹਿਣਗੀਆਂ।
ਮਰਸਡ ਕਾਉਂਟੀ ਵਿੱਚ ਅਗਵਾ ਕੀਤੇ ਗਏ ਸਾਰੇ 4 ਪੰਜਾਬੀਆਂ ਦੀਆਂ ਲਾਸ਼ਾਂ ਇੱਕ ਬਾਗ ਵਿੱਚੋਂ ਬਰਾਮਦ ਹੋਈਆਂ ਹਨ।
ਪਿਤਾ ਬਲਕੌਰ ਸਿੰਘ ਨੇ ਲੋਕਾਂ ਅੱਗੇ ਆਪਣੇ ਪੁੱਤਰ ਦੇ ਰਿਕਾਰਡ ਕੀਤੇ ਹੋਏ ਗਾਣਿਆਂ ਦੇ ਲੀਕ ਹੋਣ ਬਾਰੇ ਜਾਣਕਾਰੀ ਦਿੰਦਿਆਂ ਬੇਨਤੀ ਕੀਤੀ ਕਿ ਜੋ ਵੀ ਉਨ੍ਹਾਂ ਦੇ ਪੁੱਤਰ ਦੇ ਗਾਣੇ ਲੀਕ ਕਰ ਰਿਹਾ ਹੈ, ਉਸ ਬਾਰੇ ਪਤਾ ਲਗਾਇਆ ਜਾਵੇ, ਇਸਦੇ ਪਿੱਛੇ ਉਸਦਾ ਮਕਸਦ ਕੀ ਹੈ ?
ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ੇਜ਼ 8 ,ਮੁਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ ਤੇ ਸਾਰਿਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ ਹੈ । ਇਸ ਮੌਕੇ ਆਨਮ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸਾਰੇ ਧਰਮ ਏਕਤਾ ਦਾ ਪ੍ਰਤੀਕ ਹਨ। ਸਾਡਾ ਦੇਸ਼ ਫੁਲਵਾੜੀ ਹੈ ਤੇ ਇਸ ਵਿੱਚ
‘ਦ ਖ਼ਾਲਸ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਪਾਇਲ ਕਸਬੇ ਵਿੱਚ ਦੁਸਹਿਰੇ ਵਾਲੇ ਦਿਨ ਰਾਵਣ ਨਹੀਂ ਸਾੜਿਆ ਜਾਂਦਾ ਸਗੋਂ ਉਸ ਦੀ ਪੂਜਾ ਕੀਤੀ ਜਾਂਦੀ ਹੈ। ਇਹ ਪਿੰਡ ਰਾਵਣ ਨੂੰ ਹੀਰੋ ਮੰਨਦਾ ਹੈ। ਇਸ ਪਿੰਡ ਵਿੱਚ ਰਾਵਣ ਦੀ ਪੂਜਾ ਦੀ ਪਰੰਪਰਾ ਲਗਭਗ 189 ਸਾਲ ਪਹਿਲਾਂ ਤੋਂ ਸ਼ੁਰੂ ਹੋਈ ਸੀ, ਜੋ ਅੱਜ ਵੀ ਜਾਰੀ ਹੈ। ਦੁਸਹਿਰੇ ਵਾਲੇ ਦਿਨ
‘ਦ ਖ਼ਾਲਸ ਬਿਊਰੋ : ਕਰੋਨਾ ਮਹਾਂਮਾਰੀ ਨੇ ਲੱਖਾਂ ਲੋਕਾਂ ਦੀਆਂ ਨੌਕਰੀਆਂ ਨੂੰ ਨਿਗਲ ਲਿਆ ਸੀ। ਹੌਲੀ ਹੌਲੀ ਹਾਲਾਤ ਠੀਕ ਹੁੰਦੇ ਗਏ ਅਤੇ ਲੋਕ ਮੁੜ ਰੁਜ਼ਗਾਰ ਵੱਲ ਵਧਣ ਲੱਗੇ। ਪਰ ਕੇਪੀਐੱਮਜੀ ਦੀ ਸੀਈਓ ਆਊਟਲੁਕ ਸਰਵੇ ਸਭ ਦੇ ਹੋਸ਼ ਉਡਾਉਣ ਵਾਲਾ ਹੈ। ਸਰਵੇ ਮੁਤਾਬਕ ਦੁਨੀਆ ਭਰ ਵਿੱਚ 46 ਫ਼ੀਸਦੀ ਸੀਈਓ ਮੰਨਦੇ ਹਨ ਕਿ ਉਹ ਅਗਲੇ ਛੇ ਮਹੀਨਿਆਂ
ਕੌਂਸਲਰ ਮਮਤਾ ਆਸ਼ੂ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਵਿਚਾਲੇ ਕਾਫੀ ਬਹਿਸ ਹੋਈ। ਗੁਰਪ੍ਰੀਤ ਨੇ ਕਿਹਾ ਕਿ ਮਮਤਾ ਆਸ਼ੂ ਨਹੀਂ ਚਾਹੁੰਦੀ ਕਿ ਕੱਚੇ ਮੁਲਾਜ਼ਮ ਪੱਕੇ ਹੋਣ