ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਸਰਕਾਰ ਨੂੰ ਚੁਣੌਤੀ,ਕੀਤੇ ਵੱਡੇ ਸਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਆਪ ਸਰਕਾਰ ਤੇ ਸਿੱਧਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗੇ ਵੱਡੇ ਸਵਾਲ ਰੱਖੇ ਹਨ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਕਈ ਦਾਅਵਿਆਂ ਨੂੰ ਝੂੱਠ ਦੱਸਿਆ ਹੈ। ਉਹਨਾਂ ਦਿੱਲੀ ਦੇ ਮੁੱਖ ਮੰਤਰੀ
