ਮਾਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ
ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਅਖੀਰਲੀ ਵਾਰ SGPC ਦੀਆਂ ਚੋਣਾਂ 2011 ਵਿੱਚ ਹੋਈਆਂ ਸਨ
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉੱਤੇ ਪਾਏ ਗਏ ਮਤੇ ਬਾਰੇ ਬੋਲਦਿਆਂ ਕਿਹਾ ਕਿ 1 ਦਸੰਬਰ ਤੋਂ ਅਸੀਂ ਇੱਕ ਫਾਰਮ ਪ੍ਰਿੰਟ ਕਰਵਾ ਕੇ ਘਰ ਘਰ ਤੱਕ ਪਹੁੰਚਾਵਾਂਗੇ ਅਤੇ ਬਾਅਦ ਵਿੱਚ ਇਨ੍ਹਾਂ ਸਾਰਿਆਂ ਦਾ ਇੱਕ ਮੈਮਰੈਂਡਮ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਜਾਵੇਗਾ।
ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜਿੱਤੇ ਹਨ।
ਅੰਮ੍ਰਿਤਸਰ: ਸਿੱਖਾਂ ਦੀ ਸਿਰੋਮਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜੇ ਦਾ ਐਲਾਨ ਹੋ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ( Harjinder Singh Dhami) ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਇਆ। ਧਾਮੀ ਨੂੰ 104 ਵੋਟਾਂ ਤੇ ਬੀਬੀ ਜਗੀਰ
4 ਵਾਰ ਦੀ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਪੰਜਵੀਂ ਵਾਰ ਪ੍ਰਧਾਨਗੀ ਦੀ ਚੋਣ ਹਾਰੀ
ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਵਲੋਂ ਪੇਸ਼ ਕੀਤਾ ਗਿਆ ਜਿਸਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ ਜਦੋਂ ਕਿ ਤਾਈਦ ਦੀ ਮਜੀਦ ਗੁਰਬਖ਼ਸ਼ ਸਿੰਘ ਨੇ ਕੀਤੀ।
ਇਹ ਤਸਵੀਰ ਥੋੜੇ ਹੀ ਸਮੇਂ ‘ਚ ਸਾਫ਼ ਹੋ ਜਾਵੇਗੀ ਕਿ ਕਿਹੜਾ ਬਣਦਾ ਐਸਜੀਪੀਸੀ ਦਾ ਪ੍ਰਧਾਨ। ਦਰਅਸਲ ਪ੍ਰੈਜੀਿਡੈਂਟਡ ਦੀ ਚੋਣ ਐਨੀ ਸੌਖੀ ਵੀ ਨਹੀਂ ਹੋਣ ਵਾਲੀ। ਦੁਚਿੱਤੀ ‘ਚ ਕਮੇਟੀ ਦੇ ਮੈਂਬਰ ਵੀ ਹਨ। ਬੀਬੀ ਜਗੀਰ ਕੌਰ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਵੱਲੋਂ ਉਤਾਰੇ ਉਮੀਵਾਰ ਧਾਮੀ ਦਾ ਪੱਲੜਾ ਵੀ ਭਾਰੀ ਦੱਸਿਆ
ਦੀਨਾਨਗਰ ਇਲਾਕੇ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਦੇ ਕਰਿੰਦਿਆਂ ਤੇ ਇੱਕ ਵਾਰ ਫਿਰ ਗੁੰਡਾਗਰਦੀ ਅਤੇ ਇੱਕ ਘਰ ਵਿੱਚ ਵੜ ਕੇ ਔਰਤ ਨਾਲ ਬਦਸਲੂਕੀ ਕਰਨ ਅਤੇ ਉਸਦੇ ਕੱਪੜੇ ਫਾੜਨ ਦੇ ਇਲਜ਼ਾਮ ਲੱਗੇ ਹਨ।