ਪਰਾਲੀ ਸਾਂਭਣ ਲਈ 200 ਰੁ. ਪ੍ਰਤੀ ਕੁਇੰਟਲ ਦੀ ਮੰਗ, CM ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ…
ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ
ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਡੇਰਾ ਮੁਖੀ ਦੀ ਮਾਤਾ ਨਸੀਬ ਕੌਰ (Nasib Kaur) ਅਤੇ ਪਤਨੀ ਹਰਜੀਤ ਕੌਰ (Harjit Kaur) ਭਾਰਤ (India) ਵਿੱਚ ਰਹਿਣਗੀਆਂ। ਇਸ ਨਾਲ ਹੁਣ ਹਰਿਆਣਾ (Haryana) ਸਥਿਤ ਪ੍ਰਮੁੱਖ ਡੇਰੇ ਉੱਤੇ ਹਨੀਪ੍ਰੀਤ (Honeypreet) ਦਾ ਏਕਾਧਿਕਾਰ ਹੋ ਜਾਵੇਗਾ।
ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ।
ਦਰਅਸਲ, ਪਿੰਡ ਵਿਚ ਬਣੇ ਇਕ ਘਰ ਦਾ ਸੀਵਰੇਜ ਓਵਰਫਲੋਅ ਹੋ ਗਿਆ ਸੀ, ਜਿਸ ਤੋਂ ਬਾਅਦ ਲੜਕੀ ਦੇ ਪਿਤਾ ਕੰਚਨ ਕੁਮਾਰ ਨੇ ਠੇਕੇਦਾਰ ਨੂੰ ਬੁਲਾ ਕੇ ਇਸ ਦੀ ਮੁਰੰਮਤ ਕਰਨ ਲਈ ਕਿਹਾ।
ਨੂਰਪੁਰ ਬੇਦੀ : ਜਾਗਰੂਕ ਲੋਕਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਰਿਸ਼ਵਤਖੋਰ ਦਿਨ ਪ੍ਰਤੀ ਪੁਲਿਸ ਅੜਿੱਕੇ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਰੂਪਨਗਰ ਤੇ ਨੂਰਪੁਰ ਬੇਦੀ ਤੋਂ ਸ਼ਾਹਮਣੇ ਆਇਆ ਹੈ। ਇੱਥੇ ਵਿਜੀਲੈਂਸ ਨੇ ਇੱਕ ਏਐੱਸਆਈ ਨੂੰ 5000 ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਏਐੱਸਆਈ ਦਾ ਨਾਮ ਜੂਝਾਰ ਸਿੰਘ ਹੈ ਅਤੇ ਉਹ ਥਾਣਾ
ਪਠਾਨਕੋਟ : ਪਿਟਬੁਲ ਕੁੱਤਿਆਂ ਵੱਲੋਂ ਹਮਲਿਆਂ ਦੀਆਂ ਘਟਨਾਵਾਂ ਪਿਛਲੇ ਕੁਝ ਸਮੇਂ ਤੋਂ ਵੱਧ ਰਹੀਆਂ ਹਨ। ਹੁਣ ਤਾਜ਼ਾ ਘਟਨਾ ਪੰਜਾਬ ਦੇ ਪਠਾਨਕੋਟ ਵਿੱਚ ਵਾਪਰੀ ਹੈ। ਇੱਥੇ ਇੱਕ ਪਿਟਬੁਲ ਕੁੱਤੇ(Pitbull) ਨੇ 15 ਕਿਲੋਮੀਟਰ ਦੇ ਖੇਤਰ ਵਿੱਚ 5 ਪਿੰਡਾਂ ਵਿੱਚ ਘੁੰਮ ਕੇ ਹੰਗਾਮਾ ਮਚਾ ਦਿੱਤਾ। 6 ਘੰਟਿਆਂ ਦੇ ਅੰਦਰ, ਪਿਟਬੁੱਲ ਨੇ 12 ਲੋਕਾਂ ‘ਤੇ ਹਮਲਾ ਕੀਤਾ। ਜ਼ਖ਼ਮੀਆਂ ਨੂੰ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ’ਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਮਾਨਤਾ ਨੂੰ ਰੱਦ ਕਰਵਾਉਣ ਲਈ ਪੰਥਕ ਰਾਏ ਲੈਣ ਦੇ ਲਈ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਵੱਡਾ ਪੰਥਕ ਇਕੱਠ ਸੱਦਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ
ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। ਉਨ੍ਹਾਂ ਕਿਹਾ