ਲਾਰੈਂਸ ਇੰਟਰਵਿਊ ਮਾਮਲੇ ‘ਤੇ ਇਸ ਲੀਡਰ ਨੇ ਦਾਗੇ ਡੀਜੀਪੀ ‘ਤੇ ਸਵਾਲ,ਕਿਹਾ ਜਿੰਮੇਵਾਰੀ ਤਾਂ ਬਣਦੀ ਹੈ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਰੈਂਸ ਬਿਸ਼ਨੋਈ ਮਾਮਲੇ ਵਿੱਚ ਡੀਜੀਪੀ ਪੰਜਾਬ ਪੁਲਿਸ ਵੱਲੋਂ ਦਿੱਤੇ ਬਿਆਨ ‘ਤੇ ਸਵਾਲ ਖੜੇ ਕੀਤੇ ਹਨ। ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਖਹਿਰਾ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਇੱਕ ਪਲ ਲਈ ਮੰਨ ਲਿਆ ਜਾਵੇ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪੰਜਾਬ ਦੀ ਜੇਲ੍ਹ ‘ਚ
