ਦਰਬਾਰ ਸਾਹਿਬ ‘ਚ ਤਿਰੰਗਾ ਵਿਵਾਦ ‘ਤੇ SGPC ਵੱਲੋਂ ਜਾਰੀ 2 ਨਵੀਆਂ ਵੀਡੀਓ ਨੇ ਪੂਰੀ ਪੋਲ ਖੋਲ੍ਹ ਦਿੱਤੀ !
ਤਿਰੰਗਾ ਵਿਵਾਦ 'ਤੇ ਸੁਖਬੀਰ ਸਿੰਘ ਬਾਦਲ ਦਾ ਵੀ ਬਿਆਨ ਆਇਆ ਸਾਹਮਣੇ
ਤਿਰੰਗਾ ਵਿਵਾਦ 'ਤੇ ਸੁਖਬੀਰ ਸਿੰਘ ਬਾਦਲ ਦਾ ਵੀ ਬਿਆਨ ਆਇਆ ਸਾਹਮਣੇ
ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮੰਗਿਆ ਗਿਆ ਸੀ। ਪੰਜਾਬ ਪੁਲਿਸ ਲਾਰੈਂਸ ਨੂੰ ਲੈ ਕੇ
ਸੋਸ਼ਲ ਮੀਡੀਆ 'ਤੇ ਦਲਜੀਤ ਦੋਸਾਂਝ ਨੂੰ ਟਾਰਗੇਟ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ
ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਵਿਭਾਗ ਨੇ ਕੋਰੋਨਾ ਦੇ ਟੈਸਟ ਘਟਾ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਜਦਕਿ 9 ਲੈਵਲ-2 ਦੇ ਮਰੀਜ਼ਾਂ ਨੂੰ ਵੱਖ-ਵੱਖ ਨਿੱਜੀ
‘ਦ ਖ਼ਾਲਸ ਬਿਊਰੋ : ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰਦੇ ਹਾਂ ਕਿ ਭੋਜਨ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਅਸੀਂ ਭਾਂਡਿਆਂ ਦੀ ਸਫਾਈ ਦਾ ਵੀ ਖਾਸ ਧਿਆਨ ਦਿੰਦੇ ਹਾਂ। ਪਰ ਬਰਤਨ ਸਾਫ਼ ਕਰਦੇ ਸਮੇਂ ਥੋੜ੍ਹੀ ਜਿਹੀ ਲਾਪਰਵਾਹੀ ਤੁਹਾਡੀ ਸਿਹਤ ਨੂੰ ਵਿਗਾੜ ਸਕਦੀ ਹੈ। ਅਕਸਰ ਦੇਖਿਆ ਜਾਂਦਾ ਹੈ ਕਿ
ਮਾਨਸਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸੂਬਾ ਭਰ ਵਿੱਚ ਦਿੱਤੇ ਗਏ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਮਾਲਵੇ ਚ ਪੈਂਦੇ ਜ਼ਿਲ੍ਹਾ ਮਾਨਸਾ ਵਿੱਚ ਵੀ ਕਿਸਾਨਾਂ ਨੇ ਰੇਲਾਂ ਰੋਕ ਕੇ ਆਪਣਾ ਰੋਸ ਪ੍ਰਗਟਾਇਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਾਮ 4 ਵਜੇ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਪਹਿਲਾਂ ਕੇਂਦਰ ਸਰਕਾਰ ਨੇ
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ
ਡੇਢ ਮਹੀਨੇ ਪਹਿਲਾਂ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ
ਤਰਨਤਾਰਨ : ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਕੀਮਤੀ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਤਰਨਤਾਰਨ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਰ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਾਣਕਾਰੀ ਅਨੁਸਾਰ ਬੇਕਾਬੂ ਕਾਰ