ਕੀ ਕੋਟਕਪੂਰਾ ਦੀ ਚਾਰਜਸ਼ੀਟ ਗੁਨਾਹਗਾਰਾਂ ਨੂੰ ਸਜ਼ਾ ਤੱਕ ਪਹੁੰਚਾਏਗੀ ?
23 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਚਾਰਜਸ਼ੀਟ ਵਿੱਚ ਸ਼ਾਮਲ ਸਾਰਿਆਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ
23 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਚਾਰਜਸ਼ੀਟ ਵਿੱਚ ਸ਼ਾਮਲ ਸਾਰਿਆਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ
ਮੰਚ 'ਤੇ ਮੇਅਰ ਤੇ ਕਮਿਸ਼ਨਰ ਹੱਸ ਦੇ ਰਹੇ
ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਇਹ ਦੱਸੋ ਕਿ ਗੈਂਗਸਟਰ ਤੁਹਾਡੇ ਪਿੱਛੇ ਪੈਂਦੇ ਕਿਉਂ ਹਨ। ਜਦੋਂ ਤੁਸੀਂ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੱਕਣ ਲਈ ਉਤਸ਼ਾਹਿਤ ਕਰਦੇ ਸੀ, ਉਹ ਸਮਾਂ ਤੁਹਾਨੂੰ ਯਾਦ ਨਹੀਂ।
ਬਠਿੰਡਾ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਵਾਇਰਲ ਇੰਟਰਵਿਊ ਵੇਖਣ ਤੋ਼ ਬਾਅਦ ਦਿੱਲੀ ਦੀਆਂ ਦੋ ਨਾਬਾਲਗ ਕੁੜੀਆਂ ਉਸਨੂੰ ਮਿਲਣ ਲਈ ਬਠਿੰਡਾ ਜੇਲ੍ਹ ਪਹੁੰਚ ਗਈਆਂ। ਉਹ ਆਪਣੇ ਪਰਿਵਾਰ ਨੂੰ ਕਹਿ ਕੇ ਆਈਆਂ ਸਨ ਕਿ ਉਹ ਅੰਮ੍ਰਿਤਸਰ ਜਾ ਰਹੀਆਂ ਹਨ, ਜਦੋਂਕਿ ਦਿੱਲੀ ਦੀ ਸ਼ਕੂਰ ਬਸਤੀ ਤੋਂ ਫਾਜ਼ਿਲਕਾ ਦੀ ਟਿਕਟ ਲੈ ਕੇ ਰੇਲ ਗੱਡੀ ਵਿਚ ਬੈਠ ਗਈਆਂ
ਸਬਸਿਡੀਆਂ ਦੇ ਬੋਝ ਥੱਲੇ ਦਬੀ ਸਰਕਾਰ,ਅਗਲਾ ਸਾਲ ਵੱਡੀਆਂ ਚੁਣੌਤੀ ਲੈਕੇ ਆਏਗਾ ।
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪੁੱਤ ਦੇ ਅਕਸ ਨੂੰ ਢਾਹ ਲਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਲਾਰੈਂਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਪਿਛਲੇ ਸਾਲ 16 ਮਾਰਚ ਨੂੰ ਜਦੋਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਹੁਣ ਇੱਕ ਵੱਖਰੀ ਸਰਕਾਰ ਦੇਖੀ ਜਾਵੇਗੀ ਜੋ ਆਮ ਲੋਕਾਂ
ਅਮਰੀਕਾ : ਵਿਦੇਸ਼ਾਂ ਵਿੱਚ ਪੰਜਾਬੀਆਂ ਨਾਲ ਨਕਸਲੀ ਵਿਤਕਰੇ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਹੁਣ ਪੰਜਾਬੀ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ( Punjabi film actor Aman Dhaliwal ) ‘ਤੇ ਅਮਰੀਕਾ (America ) ‘ਚ ਕੁਹਾੜੀ ਨਾਲ ਹਮਲਾ ਕੀਤਾ ਗਿਆ ਹੈ। ਹਿੰਮਤ ਨਾਲ ਅਮਨ ਧਾਲੀਵਾਲ ਨੇ ਖੁਦ ਹਮਲਾਵਰ ਨੂੰ ਫੜ ਲਿਆ। ਮੁਲਜ਼ਮ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ।
ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਮਾਨ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਨੇ ਇੱਕ ਇਤਿਹਾਸ ਰਚਿਆ ਸੀ ਕਿਉਂਕਿ ਇਸ ਤੋਂ ਪਹਿਲਾਂ ਕਿਸੇ ਹੋਰ ਪਾਰਟੀ ਨੇ ਵੀ ਹੂਝਾਫੇਰ ਜਿੱਤ ਪ੍ਰਾਪਤ ਨਹੀਂ ਕੀਤੀ