Punjab

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ : ਐਡਵੋਕੇਟ ਧਾਮੀ

ਅੰਮ੍ਰਿਤਸਰ : ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਬਾਹਰ ਕਰਨ ਦਾ ਹੁਕਮ ਦਿੱਤਾ ਸੀ। ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਸਾਲ 2015 ਦੇ ਇਸ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਾਉਣ ਦੀ ਪਟੀਸ਼ਨ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਸੀ। ਬਰਗਾੜੀ

Read More
International Punjab

ਕੌਮੀ ਇਨਸਾਫ ਮੋਰਚੇ ਦੀ ਗੂੰਜ ਵਿਦੇੇਸ਼ ਦੀ ਧਰਤੀ ‘ਤੇ ਵੀ ਗੂੰਜੀ , ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੀ ਗਈ ਕਾਰ ਰੈਲੀ

ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਅਧੀਨ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦੇ ਘੋਰ ਉਲੰਘਣ ਵਰਗੇ ਸੰਵੇਦਨਸ਼ੀਲ ਮਸਲੇ ਉੱਤੇ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰੈਲੀ

Read More
Punjab

ਕੋਟੜਾ ਰਜਵਾਹਾ ‘ਚ ਪਿਆ ਪਾੜ , ਲੋਕਾਂ ਦੇ ਘਰ ਡੁੱਬੇ , ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬੀ

ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ ਪਿੰਡ ਵਾਸੀਆਂ ਨੂੰ ਇਸ ਵਾਰਦਾਤ ਸਮੇਂ ਪਤਾ ਲੱਗਾ ਜਦੋਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਇਕ

Read More
India Punjab

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼,ਤੜਕੇ ਪਿਆ ਮੀਂਹ,ਫਸਲਾਂ ਵਿਛੀਆਂ

ਚੰਡੀਗੜ੍ਹ : ਪੰਜਾਬ ਤੇ ਦੇਸ਼ ਦੇ ਉੱਤਰੀ ਖੇਤਰ ਵਿੱਚ ਮੌਸਮ ਦਾ ਮਿਜ਼ਾਜ ਇਕ ਵਾਰ ਫੇਰ ਬਦਲਿਆ ਹੈ। ਪਹਾੜਾਂ ਵਿੱਚ ਹੋਈ ਤਾਜ਼ਾ ਬਰਫਬਾਰੀ ਹੋਣ ਦੇ ਨਾਲ ਨਾਲ ਪੰਜਾਬ ਵਿੱਚ ਕਈ ਥਾਵਾਂ ‘ਤੇ ਤੜਕੇ ਵੇਲੇ ਗਰਜ ਨਾਲ ਹਲਕਾ ਮੀਂਹ ਵੀ ਪਿਆ ਹੈ। ਜਿਸ ਕਾਰਨ ਮੈਦਾਨੀ ਖੇਤਰਾਂ ਵਿੱਚ ਮੁੜ ਠੰਢ ਉਤਰ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ,

Read More
Punjab

ਪਟਿਆਲਾ ਯੂਨੀਵਰਸਿਟੀ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਕੀਤਾ ਪੁਲਿਸ ਨੇ ਗ੍ਰਿਫਤਾਰ,ਵਰਤਿਆ ਚਾਕੂ ਵੀ ਹੋਇਆ ਬਰਾਮਦ

ਪਟਿਆਲਾ : ਪਟਿਆਲਾ ਯੂਨੀਵਰਸਿਟੀ ਵਿੱਚ ਆਪਸੀ ਰੰਜਿਸ਼ ਦੇ ਚੱਲਦਿਆਂ ਵਿਦਿਆਰਥੀ ਦੇ ਹੋਏ ਕਤਲ ਦੇ ਦੋ ਦਿਨ ਬਾਅਦ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹਨਾਂ ਤੋਂ ਵਾਰਦਾਤ ਵੇਲੇ ਵਰਤਿਆ ਗਿਆ ਹਥਿਆਰ ਵੀ ਬਰਾਮਦ ਹੋ ਗਿਆ ਹੈ। ਇਸ ਘਟਨਾ ਦੇ ਦੇ ਸੰਬੰਧ ਵਿੱਚ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ,ਜਿਸ ਵਿੱਚ ਦੇਖਿਆ ਜਾ ਸਕਦਾ

Read More
Punjab

ਬਜਟ ਸੈਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ CM ਮਾਨ ਦਾ ਵੱਡਾ ਬਿਆਨ , ਕਹੀ ਇਹ ਗੱਲ…

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉੱਪਰ ਤੰਜ ਕਸਿਆ ਹੈ। ਉਨ੍ਹਾਂ ਨੇ ਬਜਟ ਸੈਸ਼ਨ ਬਲਾਉਣ ਲਈ ਸੁਪਰੀਮ ਕੋਰਟ ਦੇ ਦਖਲ ਦਾ ਸ਼ੁਕਰੀਆ ਕਰਦਿਆਂ ਰਾਜਪਾਲ ਨੂੰ ਨਿਸ਼ਾਨਾ ਬਣਾਇਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ‘ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ

Read More
Punjab

ਪਠਾਨਕੋਟ ’ਚ ਨਾਕੇ ਦੌਰਾਨ ਕਾਰ ਸਵਾਰ ਵੱਲੋਂ ਥਾਣੇਦਾਰ ਨਾਲ ਕੀਤਾ ਗਿਆ ਮਾੜਾ ਸਲੂਕ

ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਨਾਕੇ ਦੌਰਾਨ ਲੰਘੇ ਕੱਲ੍ਹ ਇੱਕ ਇਨੋਵਾ ਕਾਰ ਚਾਲਕ ਨੇ ਥਾਣੇਦਾਰ ’ਤੇ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਨੇ ਫ਼ਰਾਰ ਹੋਣ ਦੇ ਚੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਕਰ ਦਿੱਤੇ। ਪੁਲੀਸ ਨੇ ਇਨੋਵਾ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਇਸ ਦੇ ਨਾਲ ਹੀ

Read More
Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ

Read More