Punjab

ਭਾਰਤੀ ਏਅਰਲਾਇੰਸ ਦੇ ਖਾਣੇ ਵਿੱਚ ਨਿਕਲਿਆ ‘ਕੀੜਾ’ !

ਸੰਜੀਵ ਕਪੂਰ ਨੇ ਪੁੱਛਿਆ ਕੀ ਭਾਰਤੀ ਅਜਿਹਾ ਨਾਸ਼ਨਤਾ ਖਾਂਦੇ ਹਨ ?

Read More
Punjab

ਬਰਗਾੜੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਵਿਰੋਧੀ ਧਿਰਾਂ ਨੇ ਘੇਰੀ ਮਾਨ ਸਰਕਾਰ

ਦਿੱਲੀ : ਸੁਪਰੀਮ ਕੋਰਟ ਵੱਲੋਂ ਬਰਗਾੜੀ ਕੇਸ ਦੀ ਸੁਣਵਾਈ ਸੂਬੇ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧੀ ਧਿਰਾਂ ਸਰਗਰਮ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਬਹੁਤ

Read More
Punjab

ਪਟਿਆਲਾ ਮਾਮਲਾ : ਵਿਦਿਆਰਥੀਆਂ ਦਾ ਵੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ,ਘਰਦਿਆਂ ਨੇ ਵੀ ਕੀਤੀ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ

ਪਟਿਆਲਾ : ਪਟਿਆਲਾ ਯੂਨੀਵਰਸਿਟੀ ਵਿੱਚ ਇੰਜੀਨੀਅਰਿੰਗ ਕਰ ਰਹੇ 20 ਸਾਲਾ ਨੌਜਵਾਨ ਦੀ ਕੈਂਪਸ ਦੇ ਅੰਦਰ ਹੀ ਹੱਤਿਆ ਕੀਤੇ ਜਾਣ ਤੋਂ ਬਾਅਦ ਮਾਹੌਲ ਭੱਖ ਗਿਆ ਹੈ। ਤੇਜ਼ਧਾਰ ਹਥਿਆਰ ਨਾਲ ਹਮਲੇ ’ਚ ਨਵਜੋਤ ਸਿੰਘ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀਆਂ ਨੇ ਅੱਜ ਵਿਭਾਗ ਨੂੰ ਬੰਦ ਕਰ ਦਿੱਤਾ ਅਤੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ

Read More
Punjab

ਪੱਟੀ ਮਾਮਲੇ ਦੀ ਗੁਨਾਹਗਾਰ ਨੂੰ ਪੁਲਿਸ ਨੇ ਕੀਤਾ ਕਾਬੂ,ਸੀਸੀਟੀਵੀ ਨੇ ਖੋਲੇ ਸੀ ਵਾਰਦਾਤ ਦੇ ਭੇਦ

ਤਰਨਤਾਰਨ : ਪੱਟੀ ਮਾਮਲੇ ਵਿੱਚ ਮੁਲਜ਼ਮ ਮੰਨੀ ਗਈ ਮਹਿਲਾ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਕੱਲ ਤਰਨਤਾਰਨ ਵਿੱਚ ਹੋਈ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਸਾਰੇ ਪੰਜਾਬ ਵਿੱਚ ਸਨਸਨੀ ਫੈਲਾ ਦਿੱਤੀ ਸੀ। ਇੱਕ ਮਹਿਲਾ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਮੰਨਿਆ ਸੀ ਤੇ ਘਟਨਾ ਤੋਂ

Read More
Punjab

ਲੁਧਿਆਣਾ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਹਰਿਦੁਆਰ ਤੋਂ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਡੇਅਰੀ ਸੰਚਾਲਕ ਅਤੇ ਉਸਦੇ ਨੌਕਰ ਦੇ ਕਤਲ ਦੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਹਰਿਦੁਆਰ ਤੋਂ ਕਾਬੂ ਕੀਤਾ ਹੈ। ਦੱਸ ਦੇਈਏ ਮੁਲਜ਼ਮਾਂ ਨੇ ਸੂਆ ਰੋਡ ’ਤੇ ਪੈਂਦੇ ਪਿੰਡ ਬੁਲਾਰਾ ਵਿੱਚ ਦੋ ਦਿਨ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ

Read More
Punjab

ਸਾਬਕਾ ਵਿਧਾਇਕ ਕਿੱਕੀ ਢਿੱਲੋਂ ‘ਤੇ ਵਿਜੀਲੈਂਸ ਦਾ ਸ਼ਿਕੰਜਾ , ਫਾਰਮ ਹਾਊਸ ‘ਤੇ ਕੀਤੀ ਛਾਪੇਮਾਰੀ , ਜਾਣੋ ਕੀ ਹੈ ਮਾਮਲਾ…

ਚੰਡੀਗੜ੍ਹ : ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ‘ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਇਹ ਛਾਪੇਮਾਰੀ ਆਮਦਮ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਵਿਜੀਲੈਂਸ ਦੀ ਇਕ ਟੈਕਨੀਕਲ ਟੀਮ ਅੱਜ ਕਿੱਕੀ ਢਿੱਲੋਂ ਦੇ ਨਿਰਮਾਣ ਅਧੀਨ ਫ਼ਾਰਮ ਹਾਉਸ

Read More
Punjab

Verka ਨੂੰ ਲੈ ਕੇ CM ਮਾਨ ਦਾ ਵੱਡਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਮਾਨ ਸਰਕਾਰ ਵੱਲੋਂ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸੀਪਲ ਭਵਨ ਵਿੱਚ ਇਕ ਸਮਾਗਮ ਦੌਰਾਨ 315 ਨਵਨਿਯੁਕਤ ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਅੱਜ ਦੇ

Read More