India Punjab

ਇਸ ਸੂਬੇ ਵਿੱਚ ਆ ਗਈ 5 ਹਜ਼ਾਰ ਰੁੱਖਾਂ ਦੀ ਸ਼ਾਮਤ

‘ਦ ਖ਼ਾਲਸ ਟੀਵੀ ਬਿਊਰੋ:- ਆਸਾਮ ‘ਚ 5 ਹਜ਼ਾਰ ਰੁੱਖਾਂ ਉੱਤੇ ਆਰੀ ਲਟਕ ਰਹੀ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਦਬਕਾ, ਹੋਜਈ ‘ਚ ਖੜ੍ਹੇ ਇਨ੍ਹਾਂ ਰੁੱਖਾਂ ਨੂੰ ਕੱਟਣ ਲਈ ਪ੍ਰਸਤਾਵ ਪੇਸ਼ ਕੀਤਾ ਹੈ ਤੇ ਸਥਾਨਕ ਲੋਕਾਂ ਨੇ ਇਸਦਾ ਵਿਰੋਧ ਵੀ ਵਿੰਢ ਦਿੱਤਾ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਰੁੱਖ ਕੱਟਣ ਦੀ ਇਹ ਤਿਆਰੀ ਉਸ ਵੇਲੇ ਹੋ

Read More
India Punjab

CM ਚੰਨੀ ਵੱਲੋਂ ਟਿਕਰੀ ਬਾਰਡਰ ਹਾਦਸੇ ਦੇ ਪੀੜਤਾ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੱਜ ਸਵੇਰੇ ਵਾਪਰੇ ਦਰਦਨਾਕ ਹਾਦਸੇ ਵਿੱਚ ਤਿੰਨ ਕਿਸਾਨ ਬੀਬੀਆਂ ਦੀ ਮੌ ਤ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੰਨੀ ਨੇ ਮ੍ਰਿ ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ

Read More
Punjab

ਡਿਪਟੀ ਸੀਐੱਮ ਨੇ ਤਿੰਨ ਪੁਲਿਸ ਮੁਲਾਜ਼ਮ ਕੀਤੇ ਮੁਅੱਤਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ‘ਤੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, ਰੰਧਾਵਾ ਨੇ ਫਿਲੌਰ ਨਾਕੇ ‘ਤੇ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਡਿਪਟੀ ਮੁੱਖ ਮੰਤਰੀ ਰੰਧਾਵਾ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ

Read More
India International Punjab

ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਵਾਲੇ ਪ੍ਰਵਾਸੀਆਂ ਦੀ ਨਹੀਂ ਖੈਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿੰਦੇ ਉਨ੍ਹਾਂ ਭਾਰਤੀਆਂ ਦਾ ਵੀਜ਼ਾ ਅਤੇ ਓਸੀਆਈ ਕਾਰਡ ਰੱਦ ਕਰ ਦਿੱਤਾ ਹੈ ਜਿਨ੍ਹਾਂ ਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਜਾਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਸੀ। ਸੀਐੱਨਐੱਨ ਨਿਊਜ਼ 18 ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਅਜਿਹੇ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ

Read More
India Punjab

ਰਾਮ ਰਹੀਮ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, ਪ੍ਰਡੋਕਸ਼ਨ ਵਾਰੰਟ ‘ਤੇ ਨਹੀਂ ਜਾਣਾ ਚਾਹੁੰਦੇ ਫਰੀਦਕੋਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਦਾ ਕਾ ਤਲ ਅਤੇ ਬਲਾਤ ਕਾਰੀ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੋਡਕਸ਼ਨ ਵਾਰੰਟ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਰਾਮ ਰਹੀਮ ਨੇ ਫਰੀਦਕੋਟ ਅਦਾਲਤ ਵੱਲੋਂ ਬੇਅਦਬੀ ਮਾਮਲੇ ਵਿੱਚ ਜਾਰੀ ਕੀਤੇ ਗਏ ਪ੍ਰੋਡਕਸ਼ਨ ਵਾਰੰਟ ਵਿਰੁੱਧ ਪਟੀਸ਼ਨ ਪਾ ਕੇ ਗ੍ਰਿਫਤਾਰੀ ਵਿਰੁੱਧ ਅਗਾਊਂ ਜ਼ਮਾਨਤ

Read More
India Punjab

ਟਿਕਰੀ ਦੇ ਦਰਦਨਾਕ ਹਾ ਦਸੇ ਨੇ ਹਰ ਕਿਸੇ ਨੂੰ ਰੁਆ ਦਿੱਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਨੂੰ ਦਰ ੜਨ ਦੀ ਚੀਸ ਅਜੇ ਮੱਠੀ ਨਹੀਂ ਪਈ ਕਿ ਟਿਕਰੀ ਬਾਰਡਰ ‘ਤੇ ਅੱਜ ਇੱਕ ਹੋਰ ਦਰਦਨਾਕ ਹਾਦਸਾ ਵਾਪਰ ਗਿਆ। ਚਿਰਾਂ ਬਾਅਦ ਆਪਣੇ ਪਿੰਡ ਨੂੰ ਪਰਤਣ ਦੀ ਸਿੱਕ ਦਿਲ ਵਿੱਚ ਲੈ ਕੇ ਸੜਕ ਕੰਢੇ ਆਟੋ ਦੇ ਇੰਤਜ਼ਾਰ ਵਿੱਚ ਬੈਠੀਆਂ ਸੱਤ ਬੀਬੀਆਂ ਨੂੰ ਇੱਕ ਅਲਗਰਜ਼

Read More
India Punjab

ਪੰਜਾਬ ਦੇ ਕਿਸੇ ਕੋਨੇ ‘ਚ ਬੇਅਦਬੀ ਦੀ ਘਟਨਾ ਨਹੀਂ ਹੋਣ ਦਿਆਂਗੇ, ਨਿਹੰਗ ਸਿੰਘਾਂ ਨੇ ਸਾਂਭਿਆ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵੱਲੋਂ ਅੱਜ ਪੰਥਕ ਇਕੱਠ ਕੀਤਾ ਗਿਆ। ਨਿਹੰਗ ਸਿੰਘ ਜਥੇਬੰਦੀਆਂ ਨੇ ਇਸ ਮੌਕੇ ਕਿਸਾਨੀ ਅੰਦੋਲਨ ਵਿੱਚ ਹੀ ਡਟੇ ਰਹਿਣ ਦਾ ਐਲਾਨ ਕੀਤਾ ਹੈ। ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਸਾਨੂੰ ਦੇਸ਼-ਵਿਦੇਸ਼ ਤੋਂ ਸੰਗਤ ਨੇ ਅਪੀਲ ਕੀਤੀ ਹੈ ਕਿ ਅਸੀਂ ਕਿਸਾਨ ਮੋਰਚਾ ਛੱਡ ਕੇ ਨਾ ਜਾਈਏ।

Read More
India Punjab

ਨਿਹੰਗ ਅਮਨ ਸਿੰਘ ਨੇ ਗ੍ਰਿਫਤਾਰੀ ਦੇਣ ਲਈ ਸਰਕਾਰ ਅੱਗੇ ਰੱਖੀ ਆਹ ਸ਼ਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਹੰਗ ਬਾਬਾ ਅਮਨ ਸਿੰਘ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਪਣੀ ਗ੍ਰਿਫਤਾਰੀ ਦੇਣ ਦਾ ਫੈਸਲਾ ਕੀਤਾ ਹੈ ਪਰ ਇਸਦੇ ਨਾਲ ਹੀ ਉਨ੍ਹਾਂ ਨੇ ਇੱਕ ਸ਼ਰਤ ਰੱਖੀ ਹੈ ਕਿ ਭਾਵੇਂ ਗੀਤਾ, ਕੁਰਾਨ, ਬਾਈਬਲ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ, ਭਾਵ ਜੇਕਰ ਕਿਸੇ ਵੀ ਧਾਰਮਿਕ ਗ੍ਰੰਥ ਦੀ ਕੋਈ ਬੇਅਦਬੀ ਕਰਦਾ

Read More
Punjab

ਹੁਸ਼ਿਆਰਪੁਰ ਵਾਸੀ ਪੜ੍ਹ ਲੈਣ ਜ਼ਿਲ੍ਹੇ ‘ਚ ਲੱਗੀਆਂ ਇਹ ਪਾਬੰਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ

Read More
India Punjab

ਇੱਕ ਨਵੰਬਰ ਤੋਂ ਖੁੱਲ੍ਹਣਗੇ ਦਿੱਲੀ ਦੇ ਸਕੂਲ, ਹੋਵੇਗੀ ਛੱਠ ਪੂਜਾ

‘ਦ ਖ਼ਾਲਸ ਟੀਵੀ ਬਿਊਰੋ:-ਕੋਰੋਨਾ ਕਰਕੇ ਮਾਰਚ 2020 ਤੋਂ ਬੰਦ ਪਏ ਦਿੱਲੀ ਦੇ ਸਰਕਾਰੀ ਇਕ ਨਵੰਬਰ ਤੋਂ ਖੋਲ੍ਹਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਦਿੱਲੀ ਵਿੱਚ ਛੱਠ ਪੂਜਾ ਦੀ ਵੀ ਮਨਜੂਰੀ ਦੇ ਦਿੱਤੀ ਗਈ ਹੈ। ਦਿੱਲੀ ਦੇ ਉੱਪ ਮੁੱਖਮੰਤਰੀ ਮਨੀਸ਼ ਸਿਸ਼ੋਦੀਆ ਨੇ ਕਿਹਾ ਹੈ ਜਾਣਕਾਰਾਂ ਨੇ ਇਹ ਸਲਾਹ ਦਿੱਤੀ ਹੈ ਕਿ ਕਿਸੇ ਵੀ ਪੈਰੇਂਟ ਉੱਤੇ ਸਕੂਲ

Read More