Punjab

ਗੋਇੰਦਵਾਲ ਜੇਲ੍ਹ ਮਾਮਲਾ: ਪੁਲਿਸ ਨੇ ਕੀਤੀ ਐਫਆਈਆਰ,ਸਿੱਧੂ ਮਾਮਲੇ ਨਾਲ ਜੁੜੇ ਇਹ ਮੁਲਜ਼ਮ ਹੋਏ ਨਾਮਜ਼ਦ

ਗੋਇੰਦਵਾਲ ਸਾਹਿਬ : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਜੇਲ੍ਹ ਵਿੱਚ ਹੋਏ ਝਗੜੇ ਮਗਰੋਂ 2 ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਹੁਣ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ 7 ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਝਗੜੇ ਵਿੱਚ ਮਨਪ੍ਰੀਤ ਭਾਊ,ਅੰਕਿਤ ਸੇਰਸਾ,ਸਚਿਨ ਭਿਵਾਨੀ,ਕਸ਼ਿਸ਼ ਨੂੰ ਨਾਮਜ਼ਦ ਕੀਤਾ ਗਿਆ ਹੈ।

Read More
Punjab

ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ਅੱਜ , 18 ਸਾਲ ਪੁਰਾਣੇ ਕੇਸ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਮੁਹਾਲੀ ਅਦਾਲਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਜਨਵਰੀ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਜਿੰਨ੍ਹਾ

Read More
India Punjab

ਜੇ CM ਮਾਨ ਤੋਂ ਪੰਜਾਬ ਨਹੀਂ ਸੰਭਲਦਾ ਤਾਂ ਕੇਂਦਰ ਦੇਵੇ ਦਖਲ : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( capt Amarinder singh ) ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ  ( central government )ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਪਿਛਲੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ

Read More
Punjab

ਲੁਧਿਆਣਾ ਦੇ ਹਸਪਤਾਲ ‘ਚ ਹੰਗਾਮਾ , ਬਾਪੂ ਸੂਰਤ ਸਿੰਘ ਨੂੰ ਲੈਣ ਪਹੁੰਚੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਪੁਲਿਸ ਨਾਲ ਬਹਿਸ

ਲੁਧਿਆਣਾ  : ਪੰਜਾਬ ਦੇ ਲੁਧਿਆਣਾ ਵਿੱਚ ਵੀ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵੱਲੋਂ ਠੋਸ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੋਰਚੇ ਦੇ ਮੈਂਬਰ ਤਿੰਨ ਦਿਨ ਪਹਿਲਾਂ ਡੀਐਮਸੀ ਹਸਪਤਾਲ ਸੂਰਤ ਸਿੰਘ ਖ਼ਾਲਸਾ ਨੂੰ ਮੋਰਚੇ ਵਿੱਚ ਲਿਜਾਣ ਲਈ ਪੁੱਜੇ ਸਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਦੇਰ ਰਾਤ ਮੁੜ ਮੋਰਚੇ ਦੇ ਮੈਂਬਰ ਹਸਪਤਾਲ

Read More
Punjab

ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ,ਜੱਗੂ ਭਗਵਾਨਪੁਰੀਆ ਗਰੁੱਪ ਨੇ ਗੋਲਡੀ ਬਰਾੜ ਨੂੰ ਕਹੀ ਇਹ ਗੱਲ

‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁੰਡੇ ਹਨ। ਇਸ

Read More
Punjab

ਲੁਧਿਆਣਾ ‘ਚ ਫੌਜੀ ਹਨੀ ਟਰੈਪ ‘ਚ ਫਸਿਆ !

ਇਸ਼ਤਿਆਰ ਤੋਂ ਆਇਆ ਸੀ ਮਹਿਲਾ ਦੇ ਸੰਪਰਕ ਵਿੱਚ

Read More
Punjab

ਸਿੱਧੂ ਮੂਸੇਵਾਲਾ ਦਾ ਗੁਨਾਹਗਾਰਾਂ ਦਾ ਹੋਇਆ ਜੇਲ੍ਹ ਵਿੱਚ ਹਿਸਾਬ !

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਦਾ ਹੋਇਆ ਇਹ ਅੰਜਾਮ

Read More
Punjab

ਬਹਿਬਲ ਕਲਾਂ ਮੋਰਚਾ ਖ਼ਤਮ ਹੋਣ ਦੀ ਸੰਭਾਵਨਾ,ਸ਼ੁਕਰਾਨਾ ਸਮਾਗਮ ਤੋਂ ਬਾਅਦ ਐਲਾਨੀ ਜਾਵੇਗੀ ਅਗਲੀ ਰਣਨੀਤੀ

ਬਹਿਬਲ ਕਲਾਂ : ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਲੱਗੇ ਬਹਿਬਲ ਕਲਾਂ ਮੋਰਚੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿੱਚ ਹੋਈ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ਵਿੱਚ ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ

Read More