ਫਰੀਦਕੋਟ ਵਿੱਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਬੱਸ, 5 ਦੀ ਹੋਈ ਮੌਤ
- by Gurpreet Singh
- February 18, 2025
- 0 Comments
ਫਰੀਦਕੋਟ ਵਿੱਚ ਵੱਡਾ ਸੜਕੀ ਹਾਦਸਾ ਵਾਪਰ ਗਿਆ। ਫਰੀਦਕੋਟ ਵਿੱਚ ਇੱਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਹੋਰ ਡੂੰਘਾ ਕੀਤਾ ਪੰਥਕ ਸੰਕਟ
- by Gurpreet Singh
- February 18, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਸਿਆਸੀ ਤੇ ਧਾਰਮਿਕ ਆਗੂਆਂ ਦੇ ਬਿਆਨ ਲਗਾਤਾਰ ਆ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ
ਬਟਾਲਾ ’ਚ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਧਮਾਕਾ, ਕਈ ਘਰਾਂ ਦੀਆਂ ਖਿੜਕਆਂ ਦੇ ਸ਼ੀਸ਼ੇ ਟੁੱਟੇ
- by Gurpreet Singh
- February 18, 2025
- 0 Comments
ਸੋਮਵਾਰ ਦੇਰ ਰਾਤ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਇੱਕ ਧਮਾਕਾ ਹੋਇਆ। ਜਿਸਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ ਹੋਇਆ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੈਲ ਕਾਸਿਮ ਮੀਰ ਨੇ ਕਿਹਾ ਕਿ
ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ:
- by Gurpreet Singh
- February 18, 2025
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ( Punjab and Haryana High Court ) ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦਾ ਹੁਕਮ ਦਿੱਤਾ ਹੈ। ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਦਮ ਚੁੱਕਣੇ ਪੈਣਗੇ। ਦਰਅਸਲ, ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਅਮਰੀਕਾ ਤੋਂ ਵੱਡੀ ਗਿਣਤੀ ਵਿੱਚ
ਮੋਹਾਲੀ ਅਮਰੂਦ ਦੇ ਬਾਗ ਘੁਟਾਲੇ : ਦੋਸ਼ੀ ਨੇ 2.40 ਕਰੋੜ ਜਮ੍ਹਾ ਕਰਵਾਉਣ ਤੋਂ ਬਾਅਦ ਅਦਾਲਤ ਤੋਂ ਜ਼ਮਾਨਤ ਮੰਗੀ
- by Gurpreet Singh
- February 18, 2025
- 0 Comments
ਮੋਹਾਲੀ (Moihali ) ਵਿੱਚ ਨਕਲੀ ਅਮਰੂਦ ਦੇ ਬਾਗ ਘੁਟਾਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪੰਜ ਦਿਨ ਪਹਿਲਾਂ, ਵਿਜੀਲੈਂਸ ਨੇ ਧੋਖਾਧੜੀ ਦੇ ਤਰੀਕਿਆਂ ਨਾਲ 12 ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਦੋਸ਼ੀ ਨੇ ਜੇਲ੍ਹ ਦੀਆਂ ਸਲਾਖਾਂ ਤੋਂ ਬਚਣ ਲਈ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ
ਅਮਰੀਕਾ ਜਾਣ ਵਾਲੇ ਡੰਕੀ ਦੇ ਰਸਤੇ ਦਾ ਵੀਡੀਓ: ਰਾਤ ਦੇ ਹਨੇਰੇ ਵਿੱਚ ਚਿੱਕੜ ‘ਤੇ ਤੁਰਦੇ ਪੰਜਾਬੀ, ਪੀਣ ਲਈ ਗੰਦਾ ਪਾਣੀ
- by Gurpreet Singh
- February 18, 2025
- 0 Comments
ਅਮਰੀਕਾ ਵੱਲੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਲਗਾਤਦਾਰ ਜਾਰੀ ਹੈ। ਅਮਰੀਕਾ ਜਾਣ ਦੀ ਜਿੱਦ ਜਾਂ ਮਜਬੂਰੀ ਵਿੱਚ ਲੋਕ ਡੰਕੀ ਦਾ ਰਸਤਾ ਚੁਣਦੇ ਹਨ, ਜਿਸ ਵਿੱਚ ਕਿਸੇ ਦੀ ਜਾਨ ਕਦੇ ਵੀ ਕਿਤੇ ਵੀ ਜਾ ਸਕਦੀ ਹੈ। ਇਸੇ ਦੌਰਾਨ ਡੰਕੀ ਲਗਾਉਣ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੁਰਦਾਸਪੁਰ ਦੇ ਨੌਜਵਾਨ
ਪੰਜਾਬ ‘ਚ ਦੋ ਦਿਨਾਂ ਦੀ ਬਾਰਿਸ਼ ਲਈ ਯੈਲੋ ਅਲਰਟ ਜਾਰੀ
- by Gurpreet Singh
- February 18, 2025
- 0 Comments
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਵੀ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਜ਼ਿਆਦਾ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਲਈ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ