ਚੰਡੀਗੜ੍ਹ ਵਿੱਚ ਮਹਿੰਗੀ ਹੋਈ ਬਿਜਲੀ, ਨਿੱਜੀਕਰਨ ਮਗਰੋਂ ਵਧੇ ਰੇਟ
- by Preet Kaur
- October 31, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (JERC) ਨੇ ਬਿਜਲੀ ਦੇ ਰੇਟਾਂ ਵਿੱਚ ਔਸਤਨ 0.94 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਫੈਸਲੇ ਤਹਿਤ ਪ੍ਰਤੀ ਯੂਨਿਟ 5 ਤੋਂ 10 ਪੈਸੇ ਤੱਕ ਦਾ ਵਾਧਾ ਹੋਇਆ ਹੈ, ਜੋ ਕਿ 1 ਨਵੰਬਰ ਤੋਂ ਲਾਗੂ ਹੋ
ਪੰਜਾਬ ਨੂੰ ਸਾਈਬਰ ਹਮਲਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਦੀ ਨਵੀਂ ਰਣਨੀਤੀ
- by Preet Kaur
- October 31, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਸਾਈਬਰ ਹਮਲਿਆਂ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸੂਬੇ ਨੂੰ ਸਾਈਬਰ ਹਮਲਿਆਂ ਤੋਂ ਸੁਰੱਖਿਅਤ ਕਰਨ ਲਈ ਇੱਕ ਨਵੀਂ ਰਣਨੀਤੀ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ, ਮੋਹਾਲੀ ਵਿਖੇ ਸਟੇਟ ਸਾਈਬਰ ਕ੍ਰਾਈਮ ਦੀ ਇੱਕ ਅਤਿ-ਆਧੁਨਿਕ ਇਮਾਰਤ ਤਿਆਰ ਕੀਤੀ ਜਾਵੇਗੀ। ਇਸ ਨਵੀਂ ਇਮਾਰਤ ਦੇ ਨਿਰਮਾਣ ਨੂੰ ਸਰਕਾਰ
ਪੰਜਾਬ ’ਚ ਤਾਪਮਾਨ ਅਤੇ ਪ੍ਰਦੂਸ਼ਣ ਵਧਿਆ, ਜਲੰਧਰ ’ਚ ਸੰਤਰੀ ਅਲਰਟ ਜਾਰੀ
- by Preet Kaur
- October 31, 2025
- 0 Comments
ਬਿਊਰੋ ਰਿਪੋਰਟ (31 ਅਕਤੂਬਰ 2025): ਚੱਕਰਵਾਤੀ ਤੂਫ਼ਾਨ ‘ਮੋਂਥਾ’ ਦੇ ਕਮਜ਼ੋਰ ਪੈਣ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਅਤੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਮੋਂਥਾ ਦੇ ਕਮਜ਼ੋਰ ਹੋਣ ਨਾਲ ਪੰਜਾਬ ਵਿੱਚ ਹਵਾ ਦੀ ਰਫ਼ਤਾਰ ਹੌਲੀ ਹੋ
ਸ਼ਰਾਬੀਆਂ ਲਈ ਬੁਰੀ ਖ਼ਬਰ! ਚੰਡੀਗੜ੍ਹ ’ਚ ਹੁਣ ਨਹੀਂ ਮਿਲੇਗੀ ਸਸਤੀ ਸ਼ਰਾਬ
- by Preet Kaur
- October 31, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ, 2025): ਚੰਡੀਗੜ੍ਹ ਵਿੱਚ ਸ਼ਰਾਬ ਦੇ ਕੁਝ ਠੇਕਿਆਂ ’ਤੇ ਨਿਰਧਾਰਿਤ ਘੱਟੋ-ਘੱਟ ਕੀਮਤ (MRP) ਤੋਂ ਸਸਤੀ ਸ਼ਰਾਬ ਵੇਚਣ ਦੇ ਮਾਮਲੇ ਵਿੱਚ ਐਕਸਾਈਜ਼ ਵਿਭਾਗ ਨੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਨਿਯਮ ਤੋੜਨ ਵਾਲਿਆਂ ਦਾ ਲਾਇਸੈਂਸ ਰੱਦ ਜਾਂ ਮੁਅੱਤਲ ਕੀਤਾ ਜਾ ਸਕਦਾ ਹੈ, ਅਤੇ ਭਾਰੀ ਜੁਰਮਾਨਾ
CBI ਅਦਾਲਤ ’ਚ ਪੇਸ਼ ਹੋਣਗੇ DIG ਭੁੱਲਰ, ਨਿਆਂਇਕ ਹਿਰਾਸਤ ਅੱਜ ਖ਼ਤਮ
- by Preet Kaur
- October 31, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਰਿਸ਼ਵਤ ਮਾਮਲੇ ਵਿੱਚ ਫੜੇ ਗਏ ਪੰਜਾਬ ਦੇ ਸਾਬਕਾ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਅਤੇ ਆਮਦਨ ਦੇ
