Punjab

ਪੰਜਾਬੀਓ, ਕੈਪਟਨ-ਬਾਦਲ ਕੋਲੋਂ ਲੈ ਲਿਓ ਆਹ ਢਾਈ ਅਰਬ ਦਾ ਹਿਸਾਬ

‘ਦ ਖ਼ਾਲਸ ਟੀਵੀ ਬਿਊਰੋ:-ਅਕਸਰ ਸਿਆਸੀ ਲੀਡਰ ਆਪਣੀ ਬੱਲੇ ਬੱਲੇ ਕਰਵਾਉਣ ਲਈ ਇਸ਼ਤਿਹਾਰਬਾਜੀ ਉੱਤੇ ਲੱਖਾਂ ਕਰੋੜਾਂ ਰੁਪਏ ਖਰਚਦੇ ਹਨ। ਇਹ ਪੈਸੇ ਜਨਤਾ ਦੀ ਜੇਬ੍ਹ ਵਿਚੋਂ ਹੀ ਜਾਂਦਾ ਹੈ, ਜਿਹੜਾ ਸਰਕਾਰੀ ਖਜਾਨੇ ਵਿੱਚੋਂ ਵਰਤਿਆ ਜਾਂਦਾ ਹੈ। ਤਾਜਾ ਅੰਕੜਿਆਂ ਅਨੁਸਾਰ ਪੰਜਾਬ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ਼ਤਿਹਾਰਬਾਜ਼ੀ ਉਪਰ ਕਰੀਬ ਢਾਈ ਅਰਬ

Read More
India Punjab

ਸਿੰਘੂ ਬਾਰਡਰ ‘ਤੇ ਮੁਰਗੀਆਂ ਵੇਚਣ ਵਾਲੇ ਨਾਲ ਹੱਥੋ ਪਾਈ ਕਰਨ ਵਾਲੇ ਨਿਹੰਗ ਨੂੰ ਮਿਲੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨੀਂ ਸਿੰਘੂ ਬਾਰਡਰ ‘ਤੇ ਇੱਕ ਵਿਅਕਤੀ ਦੇ ਨਾਲ ਕੁੱਟਮਾਰ ਕਰਨ ਅਤੇ ਉਸਦੀ ਲੱਤ ਤੋੜਨ ਦੇ ਮਾਮਲੇ ਵਿੱਚ ਨਿਹੰਗ ਨਵੀਨ ਸਿੰਘ ਨੂੰ ਅਦਾਲਤ ਨੇ 30 ਹਜ਼ਾਰ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਨਿਹੰਗ ਜਥੇਬੰਦੀਆਂ ਨੇ ਨਵੀਨ ਸਿੰਘ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਨਵੀਨ ਸਿੰਘ ਨਿਹੰਗ ਬਾਬਾ ਅਮਨ

Read More
Punjab

ਬੀਜੇਪੀ ਨੇ ਪੂਰਿਆ ਸਾਬਕਾ CM ਦਾ ਪੱਖ, ਆਪਣਿਆਂ ਦੇ ਬਿਆਨਾਂ ਤੋਂ ਬਚਾਇਆ “ਕੈਪਟਨ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਨਵਜੋਤ ਕੌਰ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਬਾਰੇ ਦਿੱਤੇ ਬਿਆਨ ‘ਤੇ ਕੈਪਟਨ ਦਾ ਸਾਥ ਦਿੰਦਿਆਂ ਕਿਹਾ ਕਿ ਇਹ ਸਾਢੇ ਚਾਰ ਸਾਲ ਇਸ ਮਸਲੇ ‘ਤੇ ਕੁੱਝ ਨਹੀਂ ਬੋਲੇ, ਨਵਜੋਤ ਕੌਰ ਸਿੱਧੂ ਤਾਂ ਉਨ੍ਹਾਂ ਦੀ ਵਜ਼ਾਰਤ ਵਿੱਚ ਵੀ

Read More
India Punjab

ਕੌਣ ਆਪਣੇ ਘਰਵਾਲੇ ਨੂੰ ਅਰੂਸਾ ਕੋਲ ਜਾਣ ਤੋਂ ਰੋਕਦੀ ਸੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਔਰਤ ਮਿੱਤਰ ਅਰੂਸਾ ਆਲਮ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਜਿਹੜੀ ਵੀ ਪੋਸਟਿੰਗ ਪੰਜਾਬ ਵਿੱਚ ਹੋਈ ਹੈ, ਕੋਈ ਵੀ ਬਿਨਾ ਅਟੈਚੀ ਦੇ, ਅਰੂਸਾ ਆਲਮ ਨੂੰ ਬਿਨਾਂ ਗਿਫਟ ਦਿੱਤੇ ਨਹੀਂ ਹੋਈ ਹੈ। ਸਾਡੇ ਵਰਗਿਆਂ ਦੀ

Read More
India Punjab

ਆਹ ਟੈਸਟ ਕਰਾ ਕੇ ਜਾਇਓ ਮਾਤਾ ਵੈਸ਼ਨੋ ਦੇਵੀ, ਨਹੀਂ ਤਾਂ ਪਵੇਗਾ ਵਾਪਸ ਮੁੜਨਾ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਫੈਲਣ ਨੂੰ ਰੋਕਣ ਲਈ ਮਾਤਾ ਵੈਸ਼ਨੋ ਦੇਵੀ ਮੰਦਿਰ ਦਰਸ਼ਨਾਂ ਲਈ ਆਉਣ ਵਾਲੇ ਭਗਤਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਨਵੀਆਂ ਗਾਇਡਲਾਇਨ ਮੁਤਾਬਿਕ ਵੈਸ਼ਨੋ ਦੇਵੀ ਮਾਤਾ ਦੇ ਸ਼ਰਧਾਲੂਆਂ ਨੂੰ ਤਾਂ ਹੀ ਐਂਟਰੀ ਮਿਲੇਗੀ ਜੇਕਰ ਉਹ ਆਰਟੀਪੀਸੀਆਰ ਜਾਂ ਰੈਪਿਡ ਐਂਟੀਜਨ ਟੈਸਟ ਦੀ ਰਿਪੋਰਟ

Read More
India Punjab

PSPCL ਨੇ 96,911 ਘਰੇਲੂ ਖਪਤਕਾਰਾਂ ਦੇ ਕਿਹੜੇ ਬਿੱਲ ਕੀਤੇ ਮੁਆਫ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੀਐੱਸਪੀਸੀਐੱਲ ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ,

Read More
India Punjab

ਪੰਜਾਬ ਦੀ ਸਿਆਸਤ ਨਾਲ ਕੀ ਹੈ ‘ਅਰੂਸਾ ਕਨੈਕਸ਼ਨ’

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੀ ਸਿਆਸੀ ਜੰਗ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨ ਵਿੱਚ ਰਹਿਣ ਵਾਲੀ ਮਹਿਲਾ ਮਿੱਤਰ ਵੱਡਾ ਮੁੱਦਾ ਬਣ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਰੂਸਾ ਦੇ ਆਈਐਸਆਈ ਨਾਲ ਸੰਬੰਧਾਂ ਦੀ ਜਾਂਚ ਕਰਵਾਉਣ ਲਈ ਇੱਕ ਟਵੀਟ ਕੀਤਾ ਸੀ, ਜਿਸ ਤੋਂ ਬਾਅਦ

Read More
India Khaas Lekh Khalas Tv Special Punjab

ਪ੍ਰਕਾਸ਼ ਪੁਰਬ ‘ਤੇ ਖ਼ਾਸ ਪੇਸ਼ਕਸ਼ : ‘ਸੇਵਕ ਤਾਈਂ ਸੁਆਮੀ ਦੀ ਮਿਲੀ ਪਦਵੀ, ਭਾਨ ਭਾਨੀ ਦਾ ਭਗਤ ਭਗਵਾਨ ਬਣਿਆ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 487ਵੇਂ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਕੋਟਾਨ ਕੋਟਿ ਵਧਾਈ ਦਿੰਦੀ ਹੈ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ

Read More
Punjab

ਕੈਪਟਨ ਨੇ ਟਵਿੱਟਰ ਜ਼ਰੀਏ ਸਿੱਧੂ ਨੂੰ ਕੀ ਜਵਾਬ ਦਿੱਤਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜ਼ਰੀਏ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਟਵਿੱਟਰ ਜ਼ਰੀਏ ਉਨ੍ਹਾਂ (ਕੈਪਟਨ) ਨੂੰ ਕੇਂਦਰੀ ਖੇਤੀ ਕਨੂੰਨਾਂ ਦਾ ਨਿਰਮਾਤਾ ਕਹਿਣ ਤੋਂ ਬਾਅਦ ਜਵਾਬ ਦਿੱਤਾ ਹੈ। ਰਵੀਨ ਠੁਕਰਾਲ ਨੇ ਟਵੀਟ ਜ਼ਰੀਏ ਕਿਹਾ ਕਿ ਨਵਜੋਤ ਸਿੱਧੂ ਤੁਸੀਂ

Read More
Punjab

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਦਿੱਤੀ ਕਿਹੜੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Read More