ਦਵਾਈਆਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਵੱਲ ਹੋਈ ਸੂਬਾ ਸਰਕਾਰ, ਕਰੇਗੀ ਆਹ ਕਾਰਵਾਈ
ਚੰਡੀਗੜ੍ਹ : ਦਵਾਈਆਂ ਦੀਆਂ ਵੱਧ ਕੀਮਤਾਂ ਕਾਰਣ ਆਮ ਲੋਕਾਂ ਦੀ ਨਿੱਤ ਹੁੰਦੀ ਲੁੱਟ ਖਸੁਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੀਟਿੰਗ ਸੱਦੀ ,ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ
