LIVE : ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦਾ ਬਜਟ 2023-24
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।
ਨਵੀਂ ਦਿੱਲੀ : ਭਾਰਤ ਵਿੱਚ ਬੀਬੀਸੀ ਨਿਊਜ਼ ਪੰਜਾਬੀ(BBC Punjabi) ਦਾ ਅਧਿਕਾਰਤ ਟਵਿੱਟਰ ਅਕਾਊਂਟ ਬੰਦ(Twitter Account Withheld) ਕਰ ਦਿੱਤਾ ਗਿਆ ਹੈ। ਬੀਬੀਸੀ ਨਿਊਜ਼ ਪੰਜਾਬੀ ਦੇ ਅਕਾਉਂਟ ਉੱਤੇ ਇੱਕ ਸੰਦੇਸ਼ ਲਿਖਿਆ ਆ ਰਿਹਾ ਹੈ ਕਿ, “ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਅਕਾਉਂਟ ਰੋਕ ਦਿੱਤਾ ਗਿਆ ਹੈ।” ਹਾਲਾਂਕਿ ਬੀਬੀਸੀ ਨੇ ਤਾਜ਼ਾ ਘਟਨਾਕ੍ਰਮ ‘ਤੇ ਅਜੇ ਤੱਕ ਕੋਈ
ਲੁਧਿਆਣਾ : ਲੰਘੀ 24 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਇੱਕ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ ਹੈ,ਜਿਸ ਦਾ ਸਿੱਧਾ ਅਸਰ ਇਹ ਹੋਇਆ ਹੈ ਕਿ ਲੁਧਿਆਣੇ ਜ਼ਿਲ੍ਹੇ ਦੇ ਇੱਕ ਸਕੂਲ ਦੇ ਕਈ ਬੱਚਿਆਂ ਦਾ ਸਾਲ ਖਰਾਬ ਹੋ ਗਿਆ ਹੈ। ਮਾਮਲਾ ਪੰਜਾਬ ਦੇ ਲੁਧਿਆਣਾ ਦੇ ਪਿੰਡ ਕਾਉਂਕੇ ਕਲਾਂ ਦੇ ਇੱਕ ਸਕੂਲ
ਹਾਈਕੋਰਟ ਨੇ ਸਰਕਾਰ ਨੂੰ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ
ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਸੂਮ ਬੱਚਿਆਂ ਨੂੰ ਕਿਡਨੈਪ ਕਰਕੇ ਉਨ੍ਹਾਂ ਨੂੰ ਅਸਮਰੱਥ ( Handicap) ਬਣਾ ਕੇ ਭੀਖ ਮੰਗਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗੈਂਗ ਜੋ ਕਿ ਦੇਸ਼ ਦੇ ਹਰ ਸੂਬੇ ਵਿੱਚ ਮੌਜੂਦ ਹੈ ਅਤੇ ਇਹ ਬੱਚਿਆਂ ਤੋਂ ਭੀਖ ਮੰਗਵਾ ਕੇ ਕਮਾਈਆਂ ਕਰ ਰਹੇ ਹਨ।
ਅੰਮ੍ਰਿਤਸਰ : ਸੱਤ ਸਮੁੰਦਰੋਂ ਪਾਰ ਵਸਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਸੂਬੇ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਬਣਾਏ ਗਏ ਸ਼੍ਰੀ ਗੁਰੂ ਰਾਮਦਾਸ ਹਵਾਈ ਜੀ ਹਵਾਈ ਅੱਡੇ ਤੋਂ ਹੁਣ ਇੰਗਲੈਂਡ ਦੀ ਰਾਜਧਾਨੀ ਲੰਡਨ ਦੀ ਸਿੱਧੀ ਉਡਾਣ ਭਰੀ ਜਾ ਸਕੇਗੀ। ਇਸ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ ਦੇ ਗੈਟਵਿਕ ਹਵਾਈ ਅੱਡੇ ਵਾਸਤੇ ਉਡਾਣਾਂ ਦੀ ਸ਼ੁਰੂਆਤ ਬੀਤੇ ਕੱਲ
ਜਲੰਧਰ ਦੇ ਗਰਾਇਆ ਇਲਾਕੇ ਦੇ ਰਹਿਣ ਵਾਲੇ ਪਤੀ-ਪਤਨੀ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਸਾਲ 2023-24 ਲਈ ਆਪਣਾ ਬਜਟ ਜਾਰੀ ਕਰਨ ਜਾ ਰਹੀ ਹੈ। ਇਸ ਬਜਟ ਸੈਸ਼ਨ ਦੀ ਸ਼ੁਰੂਆਤ ਅੱਜ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ,ਅੰਮ੍ਰਿਤਸਰ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਵਾਰ ਪੇਸ਼ ਕੀਤੇ ਜਾਣ ਵਾਲੇ ਸ਼੍ਰੋਮਣੀ ਕਮੇਟੀ ਦੇ ਬਜਟ ‘ਚ ਬਹੁਤ ਕੁਝ ਖਾਸ
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਉਹਨਾਂ ਦੀ ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਵਿਰੁਧ ਪਾਈ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਇਹ ਦੂਸਰੀ ਵਾਰ ਸੀ ਜਦੋਂ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਹਾਈ ਕੋਰਟ
ਖਟਕੜ ਕਲਾਂ : ਪੰਜਾਬ ਸਟੂਡੈਂਟਸ ਯੂਨੀਅਨ(PSU) ਵੱਲੋਂ ਖਟਕੜ ਕਲਾਂ ਵਿੱਚ ਬਣੇ ਮੁਹੱਲਾ ਕਲੀਨਿਕ ਦੇ ਐਂਟਰੀ ਦਰਵਾਜੇ ‘ਤੇ ਲੱਗੀ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਦੀ ਤਸਵੀਰ ‘ਤੇ ਕਾਲਖ ਪੋਚ ਦਿੱਤੀ ਹੈ। ਵਿਦਿਆਰਥੀ ਯੂਨੀਅਨ ਨੇ ਇਲਜ਼ਾਮ ਲਾਇਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖ਼ੇ ਸ਼ਹੀਦ ਏ ਆਜ਼ਮ ਭਗਤ ਸਿੰਘ(Bhagat Singh) ਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਸਵੀਰਾਂ ਹਟਾ ਕੇ