ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਝਾੜਿਆ ਪੱਲਾ,ਸ਼੍ਰੋਮਣੀ ਕਮੇਟੀ ‘ਤੇ ਲਾਇਆ ਵੱਡਾ ਇਲਜ਼ਾਮ
ਦਿੱਲੀ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਹੋਣ ਤੋਂ ਪੱਲਾ ਝਾੜ ਲਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਮੋਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਕਾਰਵਾਈ ਕੀਤੀ ਸੀ,ਜਿਸ ਦੇ ਚੱਲਦਿਆਂ 9 ਬੰਦੀ ਸਿੰਘਾਂ ਦੀ ਸ਼ਨਾਖਤ ਹੋਈ ਸੀ, ਜਿਹਨਾਂ ‘ਚੋਂ
