ਗੁਰਦਾਸਪੁਰ ‘ਚ ਬੇਕਾਬੂ ਹੋਈ ਕਾਰ ਨਾਲ ਹੋਇਆ ਕੁਝ ਅਜਿਹਾ , ਦੋ ਘਰਾਂ ‘ਚ ਵਿਛੇ ਸੱਥਰ
ਗੁਰਦਾਸਪੁਰ 'ਚ ਹਾਦਸਾ ਵਾਪਰ ਗਿਆ ਜਿਥੇ ਇਕ ਕਾਰ ਬੇਕਾਬੂ ਹੋ ਕੇ ਸਫੈਦਿਆਂ ਨਾਲ ਬੁਰੀ ਤਰ੍ਹਾਂ ਟਕਰਾ ਗਈ ਜਿਸ ਨਾਲ 2 ਨੌਜਵਾਨਾਂ ਮੌਤ ਹੋ ਗਈ ਅਤੇ 3 ਬੁਰੀ ਜ਼ਖਮੀ ਹੋ ਗਏ
ਗੁਰਦਾਸਪੁਰ 'ਚ ਹਾਦਸਾ ਵਾਪਰ ਗਿਆ ਜਿਥੇ ਇਕ ਕਾਰ ਬੇਕਾਬੂ ਹੋ ਕੇ ਸਫੈਦਿਆਂ ਨਾਲ ਬੁਰੀ ਤਰ੍ਹਾਂ ਟਕਰਾ ਗਈ ਜਿਸ ਨਾਲ 2 ਨੌਜਵਾਨਾਂ ਮੌਤ ਹੋ ਗਈ ਅਤੇ 3 ਬੁਰੀ ਜ਼ਖਮੀ ਹੋ ਗਏ
ਆਬੂਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ।
AIIMS ਬਠਿੰਡਾ ਦੇ ਡਾਕਟਰਾਂ ਨੇ ਗੁਰਜੀਤ ਕੌਰ ਦੀ ਮਾਂ ਨੂੰ PGI ਰੈਫਰ ਕੀਤਾ ਸੀ ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ।
ਆਡੀਓ ਲੀਕ ਮਾਮਲੇ ਵਿੱਚ ਫੌਜਾ ਸਿੰਘ ਸਰਾਰੀ ਪਾਰਟੀ ਨੂੰ ਨੋਟਿਸ ਦਾ ਜਵਾਬ ਨਹੀਂ ਦੇ ਰਹੇ ਹਨ ।
ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੇ ਕੱਲ੍ਹ ਐੱਨਆਈਏ ਵੱਲੋਂ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਸਾਰੀ ਪੁੱਛ ਪੜਤਾਲ ਬਾਰੇ ਜਾਣਕਾਰੀ ਦਿੱਤੀ।
ਸਿਆਸੀ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਇੱਕਠੇ ਹੋਣਗੇ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ।
ਅਫਸਾਨਾ ਖਾਨ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇੱਕ ਹੋਰ ਪੋਸਟ ਸ਼ੇਅਰ ਕਰਦਿਆਂ ਕਿਹਾ ਗਿਆ ਹੈ ਉਹ ਹੁਣ 2 ਵਜੇ ਦੀ ਥਾਂ 3.30 ਵਜੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋਵੇਗੀ।
ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਜੁਗੀ ਪਿਓ ਨੇ ਦੀਵਾਲੀ ਵਾਲੀ ਰਾਤ ਆਪਣੀ 6 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ
ਮੁੱਖ ਮੰਤਰੀ ਭਗਵੰਤ ਮਾਨਨੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਟੋਲ ਫਰੀ ਕਰੇਗੀ।