Punjab

ਬਾਦਲ ਪਰਿਵਾਰ ਨੂੰ ਕੋਟਕਪੂਰਾ ‘ਚ ਪਈਆਂ ਅੱਜ ਖੂਬ ਲਾਹਨਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇ ਦਿਨ 2015 ਨੂੰ ਬਾਦਲਾਂ ਨੇ ਜੋ ਸਿੱਖ ਸੰਗਤਾਂ ‘ਤੇ ਸਰੀਰਕ ਤੇ ਮਾਨਸਿਕ ਤਸ਼ੱਦਦ ਕਰਦਿਆਂ ਜ਼ੁਲਮ ਢਾਹਿਆ ਸੀ, ਉਸ ਜ਼ੁਲਮ ਲਈ ਬਾਦਲਾਂ ਦੀ ਸੱਤ ਪੀੜੀਆਂ ਨੂੰ ਵੀ ਲਾਹਨਤਾਂ ਪੈਂਦੀਆਂ ਰਹਿਣਗੀਆਂ। ਅੱਜ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬਾਦਲਾਂ ਦੇ ਨਾਮ “ਲਾਹਨਤ ਪੱਤਰ” ਪੜਿਆ ਗਿਆ। ਇਸਦੇ ਨਾਲ ਹੀ ਪੰਜਾਬ

Read More
Punjab

ਹਾਈਕੋਰਟ ‘ਚ ਅੱਜ ਵੀ ਬੰਦ ਪਿਆ ਰਹਿ ਗਿਆ ਡਰੱਗ ਰੈਕੇਟ ਰਿਪੋਰਟ ਵਾਲਾ ਲਿਫਾਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਵੀ ਨਸ਼ਾ ਤਸਕਰੀ ਨਾਲ ਸਬੰਧਿਤ ਬੰਦ ਲਿਫਾਫਾ ਮੁੜ ਖੁੱਲ੍ਹਣ ਤੋਂ ਰਹਿ ਗਿਆ। ਅਦਾਲਤ ਨੇ ਅੱਜ ਦੂਜੇ ਦਿਨ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਡੀਜਰੀ ਸਸ਼ੀਕਾਂਤ ਨੇ ਅਦਾਲਤ ‘ਤੇ ਜ਼ੋਰ ਪਾਇਆ ਕਿ ਲੋਕਹਿੱਤ ਮਾਮਲੇ ਪਹਿਲ ਦੇ ਆਧਾਰ

Read More
India Punjab

ਕੇਂਦਰ ਦੇ ਫੈਸਲੇ ਦੀ BSF ਨੇ ਕੀਤੀ ਸ਼ਲਾਘਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ਬਾਰੇ ਬੋਲਦਿਆਂ ਬੀਐੱਸਐੱਫ ਦੇ ਆਈਜੀ ਆਪ੍ਰੇਸ਼ਨਜ਼ ਸੋਲੋਮਨ ਮਿੰਜ਼ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ। ਸੂਬਾ ਪੁਲਿਸ ਦੇ ਅਧਿਕਾਰਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਸੂਬਾ ਪੁਲਿਸ ਨਾਲ ਮਿਲ ਕੇ ਹੀ ਕੰਮ ਕੀਤਾ ਜਾਵੇਗਾ। ਸੂਬਿਆਂ ਦੇ ਅਧਿਕਾਰਾਂ ਦੀ ਕੋਈ

Read More
India Punjab

DSGMC ਦਾ ਵਫ਼ਦ ਮੇਘਾਲਿਆ ਦੇ ਰਾਜਪਾਲ ਨੂੰ ਮਿਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਮੇਘਾਲਿਆ ਦੇ ਰਾਜਪਾਲ ਸੱਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੇਘਾਲਿਆ ਦੇ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਸ਼ਿਲੌਂਗ ਦੇ ਸਿੱਖਾਂ ਦਾ

Read More
India Punjab

ਕਮਿਸ਼ਨ ਨੇ ਕਾਹਲ ‘ਚ ਕਰ ਦਿੱਤਾ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਕਾਹਲ ਕਰਦਿਆਂ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ ਵਿੱਚ ਵੋਟਾਂ 15 ਮਾਰਚ ਨੂੰ ਪੈਣਗੀਆਂ ਜਦਕਿ ਮਣੀਪੁਰ ਲਈ 19 ਮਾਰਚ ਤਰੀਕ ਦੱਸੀ ਗਈ ਹੈ। ਪੰਜਾਬ ਵਿਧਾਨ ਸਭਾ ਲਈ ਵੋਟਾਂ 27 ਮਾਰਚ ਨੂੰ ਪੈਣਗੀਆਂ। ਉੱਤਰਾਖੰਡ ਵਿੱਚ ਚੋਣ

Read More
Punjab

ਗਰੇਵਾਲ ਨੇ ਕੇਂਦਰ ਦੇ ਫੈਸਲੇ ਪਿੱਛੇ ਦਾ ਦੱਸਿਆ ਅਸਲੀ ਕਾਰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ BSF ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਸਿਆਸਤ ਗਰਮਾ ਗਈ ਹੈ ਅਤੇ ਕੇਂਦਰ ਦੇ ਇਸ ਫੈਸਲੇ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਬੀਐੱਸਐੱਫ ਦੇ ਮੁੱਦੇ ਬਾਰੇ ਬੋਲਦਿਆਂ ਕਿਹਾ ਕਿ ਡ੍ਰੋਨ 50 ਕਿਲੋਮੀਟਰ ਤੱਕ

Read More
Punjab

ਜਾਖੜ ਨੇ ਪੂਰਿਆ ਕੈਪਟਨ ਦਾ ਪੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਸੁਰੱਖਿਆ ਬਲਾਂ ‘ਤੇ ਬੇਹੱਦ ਮਾਣ ਹੈ ਜੋ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਵਿਦੇਸ਼ੀ ਹਮਲਾਵਰਾਂ ਤੋਂ ਭਾਰਤ ਦੀ ਸੁਰੱਖਿਆ ਕਰਦੇ ਹਨ। ਸੁਰੱਖਿਆ ਬਲਾਂ ਨੂੰ

Read More
India Punjab

ਗੁਰੂ ਸਾਹਿਬ ਜੀ ਦੀ ਬੇਹੁਰਮਤੀ ਦੀਆਂ 100 ਤੋਂ ਵੱਧ ਘਟਨਾਵਾਂ ਨੇ ਸਿੱਖ ਹਿਰਦੇ ਵਲੂੰਧਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੀਆਂ 100 ਤੋਂ ਵੱਧ ਵਾਰ ਹਿਰਦੇ ਨੂੰ ਵਲੂੰਧਰ ਵਾਲੀਆਂ ਦੁੱਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪਿਛਲੀਆਂ ਚੋਣਾਂ ਵਿੱਚ ਇਹ ਭਖਦਾ ਮਸਲਾ ਵੀ ਬਣਿਆ ਪਰ ਨਾ ਵਾਰਦਾਤਾਂ ਰੁਕੀਆਂ ਅਤੇ ਨਾ ਹੀ ਦੋਸ਼ੀ ਕਾਬੂ ਕੀਤੇ ਗਏ। ਸ਼ਹੀਦੀ ਪਾਉਣ ਵਾਲਿਆਂ ਨੂੰ ਇਨਸਾਫ਼ ਮਿਲਣਾ ਤਾਂ ਦੂਰ

Read More
Punjab

ਪਰਗਟ ਸਿੰਘ ਨੇ ਕੈਪਟਨ ਦੇ ਸਿਰ ਭੰਨਿਆ ਕੇਂਦਰ ਦੇ ਨਵੇਂ ਫੈਸਲੇ ਦਾ ਭਾਂਡਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਵਿਜੈ ਇੰਦਰ ਸਿੰਗਲਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਖੂਬ ਨਿਸ਼ਾਨੇ ਕੱਸੇ ਹਨ। ਪਰਗਟ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਨੂੰ 50 ਕਿਲੋਮੀਟਰ ਤੱਕ ਕੌਮਾਂਤਰੀ ਹੱਦ ਦਾ ਦਾਇਰਾ ਦੇਣ ਦੇ ਫੈਸਲੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ

Read More
India Punjab

ਕਿਸਾਨ ਮੋਰਚਾ ਨੇ ਆਪਣਾ ਪ੍ਰੋਗਰਾਮ ਇੱਕ ਦਿਨ ਅੱਗੇ ਪਾਇਆ, ਪੜ੍ਹੋ ਕਿਉਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਤੈਅ ਕੀਤੇ ਪ੍ਰੋਗਰਾਮ ਵਿੱਚ ਥੋੜ੍ਹੀ ਜਿਹੀ ਤਬਦੀਲੀ ਕਰ ਦਿੱਤੀ ਹੈ। ਹੁਣ ਕਿਸਾਨ 15 ਅਕਤੂਬਰ ਦੀ ਜਗ੍ਹਾ 16 ਅਕਤੂਬਰ ਨੂੰ ਸਿਆਸੀ ਲੀਡਰਾਂ ਦੇ ਪੁਤਲੇ ਫੂਕਣਗੇ। ਦੁਸ਼ਹਿਰੇ ਦੇ ਦਿਨ ਕਿਸਾਨ ਪੁਤਲੇ ਨਹੀਂ ਸਾੜਨਗੇ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਅਸੀਂ 15

Read More