ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਰਾਸ਼ਟਰੀ ਆਪਦਾ ਘੋਸ਼ਿਤ ਕਰਨ ਦੀ ਕੀਤੀ ਮੰਗ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਤੋਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਰਾਸ਼ਟਰੀ ਆਪਦਾ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ।ਬਾਦਲ ਅਨੁਸਾਰ ਪਿਛਲੇ 20 ਸਾਲਾਂ ਵਿੱਚ ਅਜਿਹਾ ਨੁਕਸਾਨ ਦੇਖਣ ਨੂੰ ਨਹੀਂ ਮਿਲਿਆ ਹੈ। ਇਸ ਤਰਾਂ ਨਾਲ ਕੇਂਦਰ ਤੋਂ ਵੀ ਫੰਡ ਲੈਣ ਵਿੱਚ ਆਸਾਨੀ ਹੋ ਜਾਂਦੀ ਹੈ। ਇੱਕ
