ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖਾਨ ਤੋਂ NIA ਨੇ ਕੀਤੀ 5 ਘੰਟੇ ਪੁੱਛਗਿੱਛ , 2 ਵਜੇ ਥਾਂ 3.30 ਹੋਵੇਗੀ ਲਾਈਵ
ਅਫਸਾਨਾ ਖਾਨ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇੱਕ ਹੋਰ ਪੋਸਟ ਸ਼ੇਅਰ ਕਰਦਿਆਂ ਕਿਹਾ ਗਿਆ ਹੈ ਉਹ ਹੁਣ 2 ਵਜੇ ਦੀ ਥਾਂ 3.30 ਵਜੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋਵੇਗੀ।
ਅਫਸਾਨਾ ਖਾਨ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇੱਕ ਹੋਰ ਪੋਸਟ ਸ਼ੇਅਰ ਕਰਦਿਆਂ ਕਿਹਾ ਗਿਆ ਹੈ ਉਹ ਹੁਣ 2 ਵਜੇ ਦੀ ਥਾਂ 3.30 ਵਜੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋਵੇਗੀ।
ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਜੁਗੀ ਪਿਓ ਨੇ ਦੀਵਾਲੀ ਵਾਲੀ ਰਾਤ ਆਪਣੀ 6 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ
ਮੁੱਖ ਮੰਤਰੀ ਭਗਵੰਤ ਮਾਨਨੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਟੋਲ ਫਰੀ ਕਰੇਗੀ।
NIA ਨੇ ਮੰਗਲਵਾਰ ਨੂੰ ਅਫਸਾਨਾ ਖਾਨ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਅਫਸਾਨਾ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਮੂਸੇਵਾਲਾ ਨੂੰ ਆਪਣਾ ਭਰਾ ਸਮਝਦੀ ਸੀ।
New Brampton Councillor Navjit Kaur Brar-ਨਿਊ ਬਰੈਂਪਟਨ ਸਿਟੀ ਕੌਂਸਲਰ ਦੇ ਅਹੁਦੇ ਲਈ ਪਹਿਲੀ ਵਾਰ ਦਸਤਾਰਧਾਰੀ ਸਿੱਖ ਔਰਤ ਨਵਜੀਤ ਕੌਰ ਬਰਾੜ ਦੀ ਚੋਣ ਹੋਈ।
ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨ ਹਰਪ੍ਰੀਤ ਸਿੰਘ ਨੇ ਦਿਵਾਲੀ 'ਤੇ ਇਸਾਰੀ ਭਾਈਚਾਰੇ ਵੱਲੋਂ ਧਰਮ ਪਰਿਵਰਤਨ ਨੂੰ ਲੈਕੇ ਸਵਾਲ ਚੁੱਕੇ ਸਨ।
ਸੋਸ਼ਲ ਮੀਡੀਆ 'ਤੇ ਜਾਰੀ ਪੋਸਟ ਦਾ ਹਰਜੋਤ ਬੈਂਸ ਨੇ ਨੋਟਿਸ ਲਿਆ
ਅੰਮ੍ਰਿਤਸਰ ਵਿੱਚ ਸ਼ਾਮ 4.19 'ਤੇ ਸੂਰਜ ਗ੍ਰਹਿਣ ਵੇਖਿਆ ਗਿਆ
ਮੀਤ ਹੇਅਰ ਨੇ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਧੂਰੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਸ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਹਲਕਾ ਧੂਰੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਹਲਕਾ ਧੂਰੀ ਨੂੰ ਨਮੂਨੇ ਦਾ ਹਲਕਾ ਬਣਾਉਣਗੇ।