ਲੁਧਿਆਣਾ ਪੁਲਿਸ ਨੇ ਮਨਾਇਆ ਵੈਲੇਨਟਾਈਨ ਡੇ , ਤਲਾਕ ਦੀ ਕਗਾਰ ‘ਤੇ ਪਹੁੰਚੇ 20 ਜੋੜਿਆਂ ਨੂੰ ਵਾਪਸ ਇੱਕ ਕੀਤਾ
ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਵਧੀਆ ਤਰੀਕੇ ਨਾਲ ਵੈਲੇਨਟਾਈਨ ਡੇ ਮਨਾਇਆ। ਇਸ ਦੌਰਾਨ ਪੁਲਿਸ ਨੇ ਤਲਾਕ ਦੀ ਕਗਾਰ ‘ਤੇ ਖੜ੍ਹੇ ਜੋੜਿਆਂ ਦੇ ਕੇਸਾਂ ਨੂੰ ਸੁਲਝਾਉਂਦੇ ਹੋਏ ਉਨ੍ਹਾਂ ਦੇ ਪਰਿਵਾਰ ਨੂੰ ਮੁੜ ਇੱਕ ਕਰ ਦਿੱਤਾ।
