“ਰਾਜਨੀਤੀ ਹੀ ਕਰਨੀ ਹੈ ਤਾਂ ਰਾਜਪਾਲ ਨੂੰ ਸਿੱਧਾ ਰਾਜਨੀਤੀ ਵਿੱਚ ਆ ਜਾਣਾ ਚਾਹੀਦਾ ਹੈ,”ਮਾਲਵਿੰਦਰ ਸਿੰਘ ਕੰਗ ਦੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਟੁੱਕ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਆਪ ਨੇ ਭਾਜਪਾ ਤੇ ਪੰਜਾਬ ਦੇ ਰਾਜਪਾਲ ਨੂੰ ਸਵਾਲ ਕੀਤਾ ਹੈ ਕਿ ਦੇਸ਼ ਦੇ ਜਿਹਨਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ,ਉਥੇ ਹੀ ਸਰਕਾਰ ਦੇ ਕੰਮਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਕਿਉਂ ਹੈ? ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ
