ਜੰਮੂ-ਕਸ਼ਮੀਰ ਜਾਣ ਤੋਂ ਰੋਕਣ ਖਿਲਾਫ਼ ਸਿਮਰਨਜੀਤ ਸਿੰਘ ਮਾਨ ਜਾਣਗੇ ਹਾਈਕੋਰਟ
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਮਾਨ ਹੁਣ 5 ਦਸੰਬਰ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਹੋਣਗੇ।
ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਪੰਜਾਬ ਸਰਕਾਰ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਾ ਬਦਲਣ ਦਾ ਮਨ ਬਣਾ ਲਿਆ ਹੈ।
ਵਿਜੀਲੈਂਸ ਬਿਊਰੋ ਨੇ ਸਰਕਾਰੀ ਜ਼ਮੀਨ ਦੀਆਂ ਗਿਰਦਾਵਰੀਆਂ ਬਦਲਣ ਦੇ ਦੋਸ਼ ਤਹਿਤ 3 ਮਾਲ ਪਟਵਾਰੀਆਂ ਤੇ 9 ਪ੍ਰਾਈਵੇਟ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।
ਹਰਸਿਮਰਤ ਬਾਦਲ ਨੇ ਬਠਿੰਡਾ ਦੇ ਪਿੰਡਾਂ ਦੀ ਫੇਰੀ ਦੌਰਾਨ ਪਿੰਡ ਫੂਸ ਮੰਡੀ, ਨਰੂਆਣਾ, ਬੱਲੂਆਣਾ ਅਤੇ ਲੂਲਬਾਈ ਦਾ ਦੌਰਾ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ SGPC ਦੇ ਜਨਰਲ ਇਜਲਾਸ ਨੂੰ 10 ਕੁ ਦਿਨ ਅੱਗੇ ਪਾਉਣ ਦੀ ਅਪੀਲ ਕੀਤੀ ਹੈ।
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮੁੱਢਲੀ ਜਾਣਕਾਰੀ ਮੁਤਾਬਿਕ ਬੱਤੀ ਬੋਰ ਦੀ ਰਿਵਾਲਵਰ ਨਾਲ ਚੱਲੀ ਗੋਲੀ ਸਿਰ ਵਿੱਚ ਲੱਗਣ ਕਾਰਨ ਡੀਐਸਪੀ ਭੁੱਲਰ ਦੀ ਮੌਤ ਹੋ ਗਈ।
2019 ਵਿੱਚ ਸਾਬਕਾ ਆਪ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ ਕੀਤਾ ਸੀ