Punjab

ਸਿੱਧੂ ਕਰਕੇ ਇੱਕ ਵਾਰ ਫੇਰ ਕਾਂਗਰਸ ‘ਤੇ ਉੱਠਿਆ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਕੇ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਦੇ ਮਨ ਵਿੱਚ ਮੁੱਖ ਮੰਤਰੀ ਪ੍ਰਤੀ ਕਿੰਨੀ ਕੁ ਇੱਜ਼ਤ ਹੈ ਕਿ ਦੋ ਕੁ ਮਿੰਟ ਵੀ ਮੁੱਖ ਮੰਤਰੀ ਦੇ ਕਾਫ਼ਲੇ ਦਾ ਇੰਤਜ਼ਾਰ ਕਰਨ ਵਾਸਤੇ ਤਿਆਰ ਨਹੀਂ ਹੈ।

Read More
India International Punjab

ਵਿਦੇਸ਼ੀ ਸੈਲਾਨੀਆਂ ਨੂੰ 15 ਨਵੰਬਰ ਤੋਂ ਭਾਰਤ ਆਉਣ ਦੀ ਇਜਾਜ਼ਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੈਰ-ਸਪਾਟੇ ਰਾਹੀਂ ਅਰਥਚਾਰੇ ਨੂੰ ਹੁਲਾਰਾ ਦੇਣ ਦੇ ਟੀਚੇ ਨਾਲ ਸਰਕਾਰ ਨੇ ਸੈਰ-ਸਪਾਟਾ ਵੀਜ਼ਾ ਦੀ ਪ੍ਰਵਾਨਗੀ ਮੁੜ ਤੋਂ ਸ਼ੁਰੂ ਕਰਕੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵਿਡ ਦੀਆਂ ਰੁਕਾਵਟਾਂ ਖਤਮ ਕਰਨ ਦਾ ਫੈਸਲਾ ਲਿਆ ਹੈ। ਵਿਦੇਸ਼ ਮੰਤਰਾਲੇ ਵੱਲੋਂ 15 ਨਵੰਬਰ ਤੋਂ ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਨੂੰ ਫ੍ਰੈਸ਼ ਟੂਰਿਸਟ ਵੀਜ਼ਾ ਦੇਣਾ ਸ਼ੁਰੂ ਕਰ

Read More
India Punjab

ਲਖੀਮਪੁਰ ਕਾਂਡ : ਕਿਸਾਨ ਮੋਰਚੇ ਨੇ ਸਰਕਾਰ ਨੂੰ ਦੋਸ਼ੀਆਂ ਨੂੰ ਬਚਾਉਣ ਦੀ ਗੰਦੀ ਖੇਡ ਖੇਡਣ ਤੋਂ ਵਰਜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਯੂਪੀ ਪੁਲਿਸ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਯੂਪੀ ਪੁਲਿਸ ਨੇ ਗ੍ਰਿਫਤਾਰੀ ਤੋਂ ਬਚਾਉਣ ਲਈ ਐਤਵਾਰ ਅਤੇ ਅੱਜ, ਅਪਰਾਧ ਦੇ ਸਥਾਨ ਤੋਂ ਆਸ਼ੀਸ਼ ਮਿਸ਼ਰਾ ਅਤੇ ਸਾਥੀਆਂ ਦੇ ਭੱਜਣ ਵਿੱਚ ਸਹਾਇਤਾ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਨਿਰਦੋਸ਼ ਕਿਸਾਨਾਂ ਦੇ ਕਾ ਤਲਾਂ ਦੀ ਸੁਰੱਖਿਆ ਲਈ ਉੱਤਰ

Read More
India Punjab

ਕਸ਼ਮੀਰ ‘ਚ ਨਿਸ਼ਾਨੇ ‘ਤੇ ਘੱਟ ਗਿਣਤੀ ਕਮਿਉਨਿਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਸ਼ਮੀਰ ਦੇ ਸ੍ਰੀਨਗਰ ਵਿੱਚ ਦਿਨ-ਦਿਹਾੜੇ ਦੋ ਅਧਿਆਪਕਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਦੋਵੇਂ ਅਧਿਆਪਕ ਸਿੱਖ ਅਤੇ ਕਸ਼ਮੀਰੀ ਪੰਡਿਤ ਕਮਿਉਨਿਟੀ ਵਿੱਚੋਂ ਆਉਂਦੇ ਹਨ। ਮ੍ਰਿਤਕ ਅਧਿਆਪਕਾਂ ਦੀ ਪਛਾਣ ਸਤਿੰਦਰ ਕੌਰ ਅਤੇ ਦੀਪਕ ਚੰਦ ਵਜੋਂ ਹੋਈ ਹੈ। ਮੌਕੇ ‘ਤੇ ਸਿਕਉਰਿਟੀ ਫੋਰਸ ਤਾਇਨਾਤ ਕੀਤੀ ਗਈ। ਸ੍ਰੀਨਗਰ ਦੇ ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ

Read More
Punjab

ਸਭ ਤੋਂ ਸਸਤਾ ਪਰ ਚਰਚਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਮੀਡੀਆ ਦੀਆਂ ਸੁਰਖੀਆਂ ਬਟੋਰ ਰਹੇ ਹਨ। ਕਦੇ ਆਮ ਆਦਮੀ ਬਣ ਕੇ ਅਤੇ ਕਦੇ ਖ਼ਾਸ ਆਦਮੀ ਦੇ ਰੋਂਅ ਵਿੱਚ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਮੀਸਣੇਪੁਣੇ ਵਿੱਚ ਜਿਵੇਂ ਗੁੱਟ ਛੁਡਾ ਕੇ ਭੱਜੇ ਹਨ, ਉਸ ਨਾਲ ਉਨ੍ਹਾਂ ਨੂੰ ਘਾਗ

Read More
India Punjab

ਜਥੇਦਾਰਾਂ ਦਾ ਸਿੱਖ ਸੰਪਰਦਾਵਾਂ ਨੂੰ ਆਦੇਸ਼, ਸਿੱਖ ਗੁਰਧਾਮਾਂ ‘ਚ ਹੋ ਰਹੀ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਨਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ‘ਗੌਹਰ’, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ,

Read More
India Punjab

ਪ੍ਰਧਾਨ ਮੰਤਰੀ ਜੀ, ਲਖੀਮਪੁਰ ਮਰੇ ਕਿਸਾਨ ਵੀ ਆਪਣੇ ਹੀ ਦੇਸ਼ ਦੇ ਬਸ਼ਿੰਦੇ ਹਨ….

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲਖੀਮਪੁਰ ਖੀਰੀ ਵਿੱਚ ਗੱਡੀ ਨਾਲ ਦਰੜੇ ਕਿਸਾਨਾਂ ਦੇ ਜਖਮ ਹਾਲੇ ਤਾਜਾ ਹਨ। ਲੋਕਾਂ ਨੂੰ ਉਮੀਦ ਹੁੰਦੀ ਹੈ ਕਿ ਦੇਸ਼ ਦਾ ਹੁਕਮਰਾਨ ਆਪਣੀ ਪਰਜਾ ਦੇ ਦੁੱਖ ਨੂੰ ਬਰਾਬਰ ਮਹਿਸੂਸ ਕਰੇ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੂੰਹੋਂ ਹੁਣ ਤੱਕ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਤੇ ਇਸੇ ਪ੍ਰਦਰਸ਼ਨ ਦੌਰਾਨ

Read More
India Punjab

ਚੜੂਨੀ ਭੇਸ ਵਟਾ ਕੇ ਪਹੁੰਚੇ ਲਖੀਮਪੁਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਭੇਸ ਬਦਲ ਕੇ ਜੰਗਲ ਦੇ ਰਸਤੇ ਦੇ ਵਿੱਚੋਂ ਲਖੀਮਪੁਰ ਪਹੁੰਚੇ ਅਤੇ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ। ਰਾਤ ਨੂੰ ਡੇਢ ਵਜੇ ਸਾਨੂੰ ਪੁਲਿਸ ਨੇ ਰੋਕ ਲਿਆ ਸੀ, ਕੁੱਝ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਪਰ ਅਸੀਂ ਦੋ ਲੋਕ ਉੱਥੋਂ ਲੁਕਦੇ-ਲੁਕਾਉਂਦੇ ਨਿਕਲ

Read More
India Punjab

ਲਖੀਮਪੁਰ ਕਾਂਡ : ਲਖਨਊ ਦੇ IG ਨੇ ਆਸ਼ੀਸ਼ ਮਿਸ਼ਰਾ ਦੀ ਜਲਦ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖਨਊ ਰੇਂਜ ਦੇ ਆਈਜੀ ਲਕਸ਼ਮੀ ਸਿੰਘ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਭਰੋਸਾ ਦਿੰਦਿਆਂ ਕਿਹਾ ਕਿ ਲਖੀਮਪੁਰ ਕਾਂਡ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਉਸਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ

Read More
India Punjab

ਲਖੀਮੀਪੁਰ ਕਾਂਡ : ਸਿੱਧੂ ਨੇ ਕੀਤਾ ਨਵਾਂ ਹੀ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ):-ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਘਟਨਾ ਮਾਮਲੇ ਵਿੱਚ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਲਖੀਮਪੁਰ ਘਟਨਾ ਦੇ ਦੋਸ਼ੀ ਮੰਤਰੀ ਦੇ ਬੇਟੇ ਦੀ ਕੱਲ੍ਹ ਤੱਕ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੱਲ੍ਹ ਤੋਂ ਹੀ ਭੁੱਖ ਹੜਤਾਲ ‘ਤੇ ਬੈਠਣਗੇ।

Read More