India Punjab

ਕੀ ਪ੍ਰਿਅੰਕਾ ਗਾਂਧੀ ਸੱਚਮੁੱਚ ‘ਚ ਹੋਏ ਨੇ ਰਿਹਾਅ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਨੂੰ ਤਿੰਨ ਦਿਨਾਂ ਤੋਂ ਬਾਅਦ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉੱਤਰ-ਪ੍ਰਦੇਸ ਦੇ ਸੀਤਾਪੁਰ ਦੇ ਇੱਕ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਕਿਹਾ, “ਮੈਨੂੰ ਇੱਥੇ 60 ਘੰਟਿਆਂ ਤੋਂ ਵੱਧ ਸਮਾਂ ਹੋ ਗਿਆ। ਪਹਿਲਾਂ ਮੈਨੂੰ ਸਾਢੇ ਚਾਰ ਵਜੇ

Read More
Punjab

ਇਸ ਲੀਡਰ ਦੇ ਆਖੇ ਲੱਗ ਸੇਵਾ ਸਿੰਘ ਸੇਖਵਾਂ ਨੇ ਧਰਿਆ ਸੀ ਸਿਆਸਤ ‘ਚ ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕੱਲ੍ਹ ਮੋਹਾਲੀ ਵਿਖੇ ਉਨ੍ਹਾਂ ਨੇ ਅੰਤਿਮ ਸਾਹ ਲਏ ਹਨ। ਇੱਥੇ ਇਹ ਦੱਸ ਦਈਏ ਕਿ ਸੇਵਾ ਸਿੰਘ ਸੇਖਵਾਂ ਕੁਝ ਸਮਾਂ ਪਹਿਲਾਂ ਹੀ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

Read More
Punjab

ਸਿੱਧੂ ਨੂੰ ਕਿਸਾਨਾਂ ਨੇ ਘੇਰਿਆ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵੱਲੋਂ ਅੱਜ ਜ਼ਬਰਦਸਤ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਅੱਜ ਆਪਣੇ ਵੱਡੇ ਕਾਫਲੇ ਸਮੇਤ ਲਖੀਮਪੁਰ ਖੀਰੀ ਲਈ ਰਵਾਨਾ ਹੋਣ ਲਈ ਜਦੋਂ ਪਟਿਆਲਾ ਤੋਂ ਮੁਹਾਲੀ ਲਈ ਰਵਾਨਾ ਹੋਏ ਤਾਂ ਧਰੇੜੀ ਜੱਟਾਂ ਟੋਲ ਪਲਾਜ਼ਾ ਦੇ ਕੋਲ ਕਿਸਾਨਾਂ ਨੇ ਸਿੱਧੂ ਦਾ ਭਾਰੀ ਵਿਰੋਧ ਕੀਤਾ। ਕਿਸਾਨਾਂ ਨੇ ਸਿੱਧੂ ਤੋਂ

Read More
India International Punjab

ਪੱਤਰਕਾਰ ਰਮਨ ਕਸ਼ਿਅਪ ਤੇ ਕਿਸਾਨਾਂ ਦੀ ਮੌਤ ਦੀ ਘਟਨਾ ਦੀ ਨਿਖੇਧੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਨੇ ਸਰੀ ਵਿੱਚ ਬੀਤੇ ਦਿਨ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਰਾਹੀਂ ਲਖੀਮਪੁਰ (ਯੂ.ਪੀ.) ਵਿੱਚ ਹੋਏ ਪੱਤਰਕਾਰ ਰਮਨ ਕਸ਼ਿਅਪ ਦੇ ਕ ਤਲ ਅਤੇ ਹਿੰ ਸਾ ਵਿੱਚ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ

Read More
Punjab

ਚੌਥੇ ਦਿਨ 93 ਹਜ਼ਾਰ 266 ਟਨ ਤੋਂ ਵੱਧ ਹੋਈ ਝੋਨੇ ਦੀ ਖਰੀਦ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟ੍ਰਿਕ

Read More
Punjab

ਚੰਨੀ ਨੇ ਸਰਕਾਰੀ ਕੰਮ ਦੀ ਨਿਗਰਾਨੀ ਲਈ ਮੰਤਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕੰਮਕਾਜ ਦੀ ਨਿਗਰਾਨੀ ਲਈ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਹਨ। ਜਾਰੀ ਹੁਕਮਾਂ ਵਿੱਚ 9 ਮੰਤਰੀਆਂ ਨੂੰ ਇੱਕ-ਇੱਕ ਜ਼ਿਲ੍ਹਾ ਅਤੇ 7 ਨੂੰ ਦੋ-ਦੋ ਜ਼ਿਲ੍ਹੇ ਦਿੱਤੇ ਗਏ ਹਨ। ਕੈਬਨਿਟ ਮੰਤਰੀ ਰਜੀਆ ਸੁਲਾਤਾਨਾ ਨੂੰ ਹੁਕਮਾਂ ਤੋਂ ਬਾਹਰ ਰੱਖਿਆ ਗਿਆ ਹੈ। ਉਹ ਅਹੁਦੇ ਤੋਂ

Read More
Punjab

ਦੀਵਾਲੀ ਤੋਂ ਪਹਿਲਾਂ ਇਨ੍ਹਾਂ ਕਿਸਾਨਾਂ ਲਈ ਖ਼ਾਸ ਤੋਹਫ਼ਾ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਤਬਾਹ ਹੋਣ ਵਾਲੇ ਕਿਸਾਨਾਂ ਨੂੰ ਦਿਵਾਲੀ ਤੋਂ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕਰਦਿਆਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਜਿਹਨਾਂ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ, ਉਹਨਾਂ ਦੀ ਗਿਰਾਵਰੀ ਮੁਕੰਮਲ ਕਰ ਕੇ ਦੀਵਾਲੀ ਤੋਂ

Read More
Punjab

ਗੁਰਨਾਮ ਸਿੰਘ ਚੜੂਨੀ ਨੂੰ ਕਿੱਥੇ ਲੈ ਗਈ ਹੈ ਯੂਪੀ ਪੁਲਿਸ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚਾ ਨੇ ਯੂਪੀ ਪੁਲਿਸ ਦੀ ਹਿਰਾਸਤ ਚੋਂ ਮੁੜੇ ਸਿਮਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਸਨੂੰ ਪੁਲਿਸ ਨੇ ਬਹੁਤ ਪਰੇਸ਼ਾਨ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦਾ ਹਾਲੇ ਕੁੱਝ ਨਹੀਂ ਪਤਾ ਹੈ ਕਿ ਉਨ੍ਹਾਂ ਨੂੰ ਪੁਲਿਸ ਨੇ ਕਿੱਥੇ ਰੱਖਿਆ ਹੈ। ਕਿਸਾਨ ਲੀਡਰਾਂ ਨੇ ਚੇਤਾਵਨੀ

Read More
Punjab

ਰੁਜ਼ਗਾਰ ਲਈ ਟੈਂਕੀ ਉੱਤੇ ਚੜ੍ਹੇ ਨੌਜਵਾਨਾਂ ਦੀ ਆਪ ਜਾ ਕੇ ਬੜੇ ਗੌਰ ਨਾਲ ਸੁਣੀ ਸੀਐੱਮ ਚੰਨੀ ਨੇ ਗੱਲ

‘ਦ ਖ਼ਾਲਸ ਟੀਵੀ ਬਿਊਰੋ:- 2016 ਵਿਚ ਪੁਲਿਸ ਭਰਤੀ ਲਈ ਚੁਣੇ ਗਏ ਨੌਜਵਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਮੁੱਖ ਮੰਤਰੀ ਚੰਨੀ ਨੇ ਆਪ ਜਾ ਕੇ ਖਤਮ ਕਰਵਾ ਦਿੱਤਾ। ਜਾਣਕਾਰੀ ਅਨੁਸਾਰ ਇਹ ਨੌਜਵਾਨ ਉਨ੍ਹਾਂ ਦੇ ਸ਼ਹਿਰ ਮੋਰਿੰਡਾ ਵਿੱਚ ਪਾਣੀ ਦੀ ਟੰਕੀ ਉੱਤੇ ਧਰਨਾ ਦੇ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪ ਜਾ ਕੇ ਇਨ੍ਹਾਂ ਨੌਜਵਾਨਾਂ

Read More
India Punjab

ਲਖੀਮਪੁਰ ਵਿੱਚ ਮਾਰੇ ਗਏ ਪੱਤਰਕਾਰ ਦੇ ਮਾਮਲੇ ਦੀ ਜਾਂਚ ਹੋਵੇ ਕੋਰਟ ਦੀ ਨਿਗਰਾਨੀ ਵਿੱਚ : ਐਡੀਟਰਸ ਗਿਲਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਵਿੱਚ ਸੰਪਾਦਕਾਂ ਦੀ ਸੰਸਥਾਂ ਐਡੀਟਰਸ ਗਿਲਡ ਆਫ ਇੰਡੀਆ ਨੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੌਰਾਨ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਨੂੰ ਲੈ ਕੇ ਦੁੱਖ ਜਾਹਿਰ ਕੀਤਾ ਹੈ। ਇਸਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕੋਰਟ ਦੀ ਅਗੁਵਾਈ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਕ ਲਿਖਤੀ ਬਿਆਨ ਵਿੱਚ ਗਿਲਡ

Read More