ਨੰਗੇ ਸਿਰ ਅਰਦਾਸ ਵਿੱਚ ਸ਼ਾਮਲ ਹੋਣ ਦਾ ਮਾਮਲਾ,ਧਾਮੀ ਵਰੇ ਖੱਟਰ ‘ਤੇ,ਮੁਆਫੀ ਮੰਗਣ ਲਈ ਕਿਹਾ
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਸ਼ਾਮਲ ਹੋਣ ਦਾ ਮਾਮਲਾ ਹੁਣ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਮੁੱਖ ਮੰਤਰੀ ਹਰਿਆਣਾ ਨੂੰ ਫੌਰਨ ਮੁਆਫ਼ੀ
