Punjab

ਸਾਬਕਾ ਸੀਐੱਮ ਬੇਅੰਤ ਸਿੰਘ ਦੀ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੇ ਆਦੇਸ਼

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। SDM ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿਚ ਪਹੁੰਚੀ। ਕੋਟੀ

Read More
Punjab

ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਕੁਨੈਕਸ਼ਨਾਂ ਲਈ ਪ੍ਰੀ-ਪੇਡ ਮੀਟਰ ਹੋਣਗੇ ਲਾਜ਼ਮੀ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਸਰਕਾਰੀ ਬਿਜਲੀ ਕੁਨੈਕਸ਼ਨਾਂ ’ਤੇ ਸਮਾਰਟ ਪ੍ਰੀ-ਪੇਡ ਮੀਟਰ ਲਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ ਅਤੇ ਸੂਬਾ ਸਰਕਾਰ ਨੂੰ ਹੁਣ ਬਿਜਲੀ ਬਿਲਾਂ ਦਾ ਭੁਗਤਾਨ ਅਗਾਊਂ ਕਰਨਾ ਪਵੇਗਾ। ਪਹਿਲੀ ਮਾਰਚ ਤੋਂ ਸਰਕਾਰੀ ਦਫ਼ਤਰਾਂ ਵਿਚ ਪ੍ਰੀ-ਪੇਡ ਮੀਟਰ ਲਾਉਣ ਦਾ ਕੰਮ ਸ਼ੁਰੂ ਹੋਵੇ ਜਾਵੇਗਾ ਅਤੇ 31 ਮਾਰਚ 2024 ਤੱਕ ਪੰਜਾਬ ਭਰ ਦੇ ਸਾਰੇ 53

Read More
Punjab

ਕੀਟਨਾਸ਼ਕ ਕੰਪਨੀ ਦੇ ਮਾਲਕ ਸਣੇ ਦੋ ਡੀਲਰਾਂ ਨਾਲ ਹੋਇਆ ਇਹ ਕਾਰਾ

ਮੋਗਾ ਦੀ ਅਦਾਲਤ ਨੇ ਕੀਟਨਾਸ਼ਕ ਕੰਪਨੀ ਦੇ ਮਾਲਕ, ਡਾਇਰੈਕਟਰ ਸਣੇ ਛੇ ਨੂੰ ਇਕ ਸਾਲ ਦੀ ਕੈਦ ਸੁਣਾਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕੀਟਨਾਸ਼ਕ ਕੰਪਨੀ ਕਰਿਸਟਲ ਕਰੌਪ ਪ੍ਰੋਟੈਕਸ਼ਨ ਲਿਮਟਿਡ ਦਿੱਲੀ ਦੇ ਮਾਲਕ ਅਰਜਨ ਚੱਕ, ਡਾਇਰੈਕਟਰ ਅਰਵਿੰਦ ਕੁਮਾਰ ਤਿਆਗੀ, ਕੰਪਨੀ ਦੇ ਕੁਆਲਟੀ ਕੰਟਰੋਲ ਅਧਿਕਾਰੀ ਸੰਜੀਵ ਕੁਮਾਰ, ਗੁਦਾਮ ਇੰਚਾਰਜ ਦਵਿੰਦਰ ਸਿੰਘ, ਬਰਾੜ ਖੇਤੀ ਸੇਵਾ

Read More
Punjab

ਸਕੂਲਾਂ ਵਿੱਚ ਨਰਸਰੀ ਜਮਾਤ ਤੋਂ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ, ਮੰਤਰੀ ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਅਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿਚ ਲੋੜੀਂਦੀ ਸੋਧ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਬੁਲਾਈ ਵਿਚਾਰ ਚਰਚਾ ਮਗਰੋਂ

Read More
Punjab

ਲੁਧਿਆਣਾ ਮਾਮਲੇ ‘ਚ 8 ਲੋਕਾਂ ‘ਤੇ FIR. 6 ਲੋਕਾਂ ਨੂੰ ਕੀਤਾ ਗ੍ਰਿਫਤਾਰ

ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਅਦਾਲਤ ਦੇ ਚੌਗਿਰਦੇ ਵਿਚ ਵੀ ਹਫੜਾ-ਦਫੜੀ ਮੱਚ ਗਈ। ਇਸ ਝੜਪ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਛਾਤੀ ਅਤੇ ਪਿੱਠ 'ਤੇ ਗੋਲੀ ਲੱਗੀ, ਜਦਕਿ ਦੂਜੇ ਦੇ ਹੱਥ 'ਤੇ ਸੱਟ ਲੱਗੀ।

Read More