Punjab

ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ’ਤੇ ਭਲਕੇ ਹੋਵੇਗੀ ਸੁਣਵਾਈ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕ ਯਾਨੀ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ 12 ਅਗਸਤ ਨੂੰ ਬੈਰਕ

Read More
Punjab Religion

ਸ਼ਹੀਦੀ ਸਮਾਗ਼ਮ ਦੌਰਾਨ ਹੋਏ ਨਾਚ-ਗਾਣੇ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਜੋਤ ਸਿੰਘ ਬੈਂਸ ਤਨਖ਼ਾਹੀਆ ਕਰਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਪੰਜ ਸਿੰਘ ਸਾਹਿਬਾਨ ਦੇ ਅੱਗੇ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸਿੱਖ ਸਿਧਾਂਤਾਂ

Read More
Punjab

ਮੋਹਾਲੀ ਫੈਕਟਰੀ ‘ਚ ਜ਼ੋਰਦਾਰ ਧਮਾਕਾ, ਕਈ ਗੰਭੀਰ ਜ਼ਖ਼ਮੀ

ਮੋਹਾਲੀ ਦੇ ਫੇਜ਼ 9 ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਆਕਸੀਜਨ ਪਲਾਂਟ ਵਿੱਚ ਹਾਈ-ਟੈਕ ਇੰਡਸਟਰੀ ਨਾਮ ਦੀ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਜ਼ੋਰਦਾਰ ਧਮਾਕੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਧਮਾਕਾ ਇੰਨਾ ਜ਼ਰਦਾਰ ਸੀ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਮੁੜ-ਮੁਲਾਂਕਣ ਦਾ ਫੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਰੀਚੈਕਿੰਗ ਦੀ ਬਜਾਏ ਮੁੜ-ਮੁਲਾਂਕਣ (Re-evaluation) ਕਰਨ ਦਾ ਫੈਸਲਾ ਲਿਆ ਹੈ। ਪਹਿਲਾਂ ਰੀਚੈਕਿੰਗ ਵਿੱਚ ਸਿਰਫ਼ ਅੰਕਾਂ ਦਾ ਜੋੜ ਦੁਬਾਰਾ ਕੀਤਾ ਜਾਂਦਾ ਸੀ, ਪਰ ਹੁਣ ਦਸਵੀਂ ਅਤੇ ਬਾਰ੍ਹਵੀਂ ਦੀਆਂ ਉੱਤਰ ਪੱਤਰੀਆਂ ਦਾ ਮੁੜ-ਮੁਲਾਂਕਣ ਵੀ ਹੋਵੇਗਾ। ਬੋਰਡ ਦੀ ਮੀਟਿੰਗ ਵਿੱਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ

Read More
Punjab

ਲੈਂਡ ਪੂਲਿੰਗ ਨੀਤੀ ਤੋਂ ਨਾਰਾਜ਼ ‘ਆਪ’ ਆਗੂ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਹੁਣ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਵੀ ਡੂੰਘਾ ਹੋਣ ਲੱਗਾ ਹੈ। ਜਿੱਥੇ ਕਿਸਾਨ ਸੰਗਠਨ ਅਤੇ ਵਿਰੋਧੀ ਪਾਰਟੀਆਂ ਪਹਿਲਾਂ ਹੀ ਇਸ ਨੀਤੀ ਦਾ ਵਿਰੋਧ ਕਰ ਰਹੀਆਂ ਸਨ, ਉੱਥੇ ਹੁਣ ‘ਆਪ’ ਆਗੂਆਂ ਨੇ ਵੀ ਇਸ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇੱਕ ਤੋਂ ਬਾਅਦ ਇੱਕ ਆਮ

Read More
Punjab Religion

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਣ ਜਾ ਰਹੀ ਹੈ। ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਵਿੱਚ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਹਾਲ ਹੀ ਵਿੱਚ ਸ੍ਰੀਨਗਰ ਵਿੱਚ ਹੋਏ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਦੌਰਾਨ ਨਾਚ-ਗਾਣੇ ਦੇ

Read More
Khetibadi Punjab

ਅੱਜ ਲੁਧਿਆਣਾ ’ਚ ਜ਼ਮੀਨ ਬਚਾਓ ਰੈਲੀ: ਕਿਸਾਨ ਆਗੂ ਡੱਲੇਵਾਲ ਜੋਧਾਂ ’ਚ “ਲੈਂਡ ਪੂਲਿੰਗ” ਵਿਰੁੱਧ ਕਰਨਗੇ ਪ੍ਰਦਰਸ਼ਨ

ਅੱਜ ਲੁਧਿਆਣਾ ਵਿੱਚ ਜ਼ਮੀਨ ਬਚਾਓ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਵੱਲੋਂ ਅੱਜ 7 ਅਗਸਤ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੋਧਾ ਦੀ ਅਨਾਜ ਮੰਡੀ ਵਿੱਚ ਸਰਕਾਰ ਵਿਰੁੱਧ ਰੈਲੀ ਕੀਤੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ ਅਤੇ ‘ਆਪ’ ਸਰਕਾਰ ‘ਤੇ ਵਰ੍ਹਣਗੇ।

Read More
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਇਹ ਮਾਮਲਾ 24 ਜੁਲਾਈ ਨੂੰ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਇੱਕ ਪ੍ਰੋਗਰਾਮ ਨਾਲ ਸਬੰਧਤ ਹੈ। ਪ੍ਰੋਗਰਾਮ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ, ਜਿਸ ਵਿੱਚ ਨੱਚਣ-ਗਾਉਣ ਦੀਆਂ ਗਤੀਵਿਧੀਆਂ ‘ਤੇ

Read More