ਖਹਿਰਾ ਖ਼ਿਲਾਫ਼ ਗਿੱਦੜਬਾਹਾ ’ਚ ਇੱਕ ਹੋਰ FIR ਦਰਜ
ਬਿਊਰੋ ਰਿਪੋਰਟ (2 ਅਕਤੂਬਰ, 2025): ਕਾਂਗਰਸ ਦੇ MLA ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਗਿੱਦੜਬਾਹਾ ਵਿੱਚ ਇੱਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਵਿੱਚ ਲਿਖਿਆ “ਧੰਨਵਾਦ SSP ਮੁਕਤਸਰ ਜੀ, ਗਿੱਦੜਬਾਹਾ ਪੁਲਿਸ ਸਟੇਸ਼ਨ ਵਿੱਚ ਇਕ ਹੋਰ ਫਰਜੀ FIR ਦਰਜ
