ਰੇਲਵੇ ਮੰਤਰਾਲੇ ਤੇ ਕੇਂਦਰ ਨੂੰ ਚੜੂਨੀ ਨੇ ਕੀਤਾ ਅਲਰਟ…
ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਦਰਜ ਹੋਏ ਕੇਸਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਹੈ।
ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਦਰਜ ਹੋਏ ਕੇਸਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਹੈ।
ਜ਼ਿਲ੍ਹਾ ਸੰਗਰੂਰ ਦੇ ਬਲਾਕ ਲਹਿਰਾਗਾਗਾ ਪਿੰਡ ਬਖੋਰਾ ਦੇ ਕਿਸਾਨ ਗੁਰਚਰਨ ਸਿੰਘ ਦੀ ਜ਼ਹਿਰੀਲੇ ਸੱਪ ਦੇ ਡੱਸਣ ਕਾਰਨ ਇਲਾਜ ਦੌਰਾਨ ਰਾਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ।
In the matter of voting on the motion of confidence, the record has been amended in the Vidhan Sabha
ਅੰਮ੍ਰਿਤਸਰ ਦੇ ESI ਹਸਪਤਾਲ ਦੇ ਸਾਹਮਣੇ ਇੱਕ ਬੱਚਾ ਮਿਲਿਆ
ਉਪਭੋਗਤਾ ਵਿਭਾਗ ਅਤੇ ਤੇਲ ਕੰਪਨੀਆਂ ਵਿੱਚ ਸਕੀਮ ਸ਼ੁਰੂ ਕਰਨ ਲਈ ਸਹਿਮਤੀ ਬਣੀ ।
ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਉਨ੍ਹਾਂ ਦੇ ਪੈਗੰਬਰ ਬਾਰੇ ਗਲਟਤ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਹਨ।
ਪੀੜਤ ਪਰਿਵਾਰ ਦਾ ਇਲਜਾਮ ਮੰਤਰੀ ਬਲਜੀਤ ਕੌਰ ਦੇ ਲੋਕ ਰਾਜ਼ੀਨਾਮੇ ਦਾ ਦਬਾਅ ਪਾ ਰਹੇ ਹਨ।
Punjab Health Minister presented report card of Mohalla Clinics.
Bhagwant Mann Birthday : ਮੁੱਖ ਮੰਤਰੀ ਮਾਨ ਨੇ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਆਪਣੇ ਫੇਸਬੁੱਕ ਅਕਾਉਂਟ ਉੱਤੇ ਧੰਨਵਾਦ ਕੀਤਾ।
6 phones were recovered from 4 prisoners in Faridkot Jail during checking in the barracks.