ਤਿੰਨ ਦਹਾਕਿਆਂ ਬਾਅਦ ਹੋਇਆ ਇਨਸਾਫ਼,ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਅਦਾਲਤ ਨੇ ਸਜ਼ਾ
ਮੁਹਾਲੀ : ਜਸਵੰਤ ਸਿੰਘ ਖਾਲੜਾ ਕੇਸ ਸਣੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਤੋਂ ਸਜ਼ਾ ਭੁਗਤ ਰਹੇ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਤੇ ਸਜ਼ਾ ਸੁਣਾਈ ਹੈ। ਇਹ ਕੇਸ ਸਾਬਕਾ ਫੌਜੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ ਤੇ ਭਤੀਜੇ
