ਕਿਸਾਨਾਂ ਦੀ ਮੋਰਚਾਬੰਦੀ ਸ਼ੁਰੂ, ਸਰਕਾਰ ਨੂੰ ਦਿੱਤੇ ਚਾਰ ਦਿਨ…
ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨੂੰ ਚਾਰ ਦਿਨਾਂ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ ਚਾਰ ਦਿਨਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਅਕਤੂਬਰ ਨੂੰ ਕਿਸਾਨਾਂ ਵੱਲੋਂ ਤਕੜਾ ਐਕਸ਼ਨ ਲਿਆ ਜਾਵੇਗਾ।