G20 ਸੰਮੇਲਨ ਤੋਂ ਪਹਿਲਾਂ ਸੁਰੱਖਿਆ ਨੂੰ ਲੈ ਕੇ ਮੁਸਤੈਦ ਪੰਜਾਬ ਪੁਲਿਸ,ਸ਼ੁਰੂ ਕੀਤਾ ਆਹ ਆਪਰੇਸ਼ਨ
ਮੁਹਾਲੀ : ਪੰਜਾਬ ਵਿੱਚ ਜੀ20 ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਕਈ ਇਲਾਕਿਆਂ ਵਿੱਚ ‘ਆਪਰੇਸ਼ਨ SEAL-2 ਨਾਂ ਦਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ 131 ਥਾਵਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ਚੋਂ
