ਬਟਾਲਾ ਪੁਲਿਸ ਵੱਲੋਂ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਨਾਕਾਮ, 2 ਗ੍ਰਿਫ਼ਤਾਰ
ਬਿਊਰੋ ਰਿਪੋਰਟ (13 ਨਵੰਬਰ 2025): ਗੁਰਦਾਸਪੁਰ ਵਿੱਚ ਬਟਾਲਾ ਪੁਲਿਸ ਨੇ ਥਾਣਿਆਂ ਅਤੇ ਪੁਲਿਸ ਚੌਕੀਆਂ ’ਤੇ ਗ੍ਰੇਨੇਡ ਹਮਲਾ ਕਰਕੇ ਦਹਿਸ਼ਤ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਥਾਣਾ ਸਿਟੀ ਦੇ
