Manoranjan Punjab

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਜਵੰਦਾ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਕੰਵਰ ਗਰੇਵਾਲ ਨੇ ਕੀਤਾ ਖੰਡਨ

ਮੁਹਾਲੀ : ਪੰਜਾਬੀ ਗੀਤਕਾਰ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ। 27 ਸਤੰਬਰ 2025 ਨੂੰ ਸਵੇਰੇ ਲਗਭਗ 7:30 ਵਜੇ ਰਾਜਵੀਰ ਆਪਣੀ ਮੋਟਰਸਾਈਕਲ ‘ਤੇ ਸ਼ਿਮਲਾ ਵੱਲ ਜਾ ਰਹੇ ਸਨ ਜਦੋਂ ਉਹਨਾਂ ਨੂੰ ਗੰਭੀਰ ਚੋਟਾਂ ਲੱਗੀਆਂ। ਹਾਦਸੇ ਵਿੱਚ

Read More
Punjab

ਪੰਜਾਬ ਦਾ ਤਾਪਮਾਨ ਵਧਿਆ ਸੂਬਾ ਆਮ ਨਾਲੋਂ 2.5 ਡਿਗਰੀ ਗਰਮ

ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪਿਛਲੇ 24 ਘੰਟਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਵਧ ਕੇ 38 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ, ਜੋ ਆਮ ਨਾਲੋਂ 2.5 ਡਿਗਰੀ ਵੱਧ ਹੈ। ਮਾਨਸਾ ਵਿੱਚ ਸਭ ਤੋਂ ਵੱਧ 38.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਰਾਤ ਦਾ ਘੱਟੋ-ਘੱਟ

Read More
Punjab

ਪੰਜਾਬ ਭਰ ’ਚ ਨਰਸਾਂ ਦੀ ਹੜਤਾਲ! ਓਪੀਡੀ ਸੇਵਾਵਾਂ ਬੰਦ, ਮਰੀਜ਼ ਪਰੇਸ਼ਾਨ

ਬਿਊਰੋ ਰਿਪੋਰਟ (27 ਸਤੰਬਰ, 2025): ਸੂਬੇ ਭਰ ਵਿੱਚ ਅੱਜ ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਕੀਤੀ ਗਈ ਜਿਸ ਕਰਕੇ ਓਪੀਡੀ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਤੇ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਓਪੀਡੀ ਸੇਵਾਵਾਂ ਬੰਦ ਰਹੀਆਂ ਤੇ ਸਿਰਫ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਗਈਆਂ।

Read More
Manoranjan Punjab

ਪੰਜਾਬੀ ਗਾਇਕ ਰਾਜਵੀਰ ਜਵੰਦਾ ਵੈਂਟੀਲੇਟਰ ’ਤੇ, ਸਿਰ ਤੇ ਰੀੜ੍ਹ ਦੀ ਹੱਡੀ ’ਚ ਗੰਭੀਰ ਸੱਟ

ਬਿਊਰੋ ਰਿਪੋਰਟ (ਮੁਹਾਲੀ, 27 ਸਤੰਬਰ 2025): ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ’ਚ ਐਕਸੀਡੈਂਟ ਹੋ ਗਿਆ। ਉਹ ਮੋਟਰਸਾਈਕਲ ਚਲਾ ਰਹੇ ਸਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਹਸਪਤਾਲ ਦੇ ਬਿਆਨ ਮੁਤਾਬਕ ਉਹ ਵੈਂਟੀਲੇਟਰ ’ਤੇ ਹਨ। ਜਾਣਕਾਰੀ ਮੁਤਾਬਕ, ਰਾਜਵੀਰ ਜਵੰਦਾ ਬੱਦੀ ਤੋਂ

Read More
India Khetibadi Punjab

ਸਿੱਧੇ ਹੜ੍ਹ ਪੀੜਤਾਂ ਨੂੰ ਦਿੱਤੇ ਜਾਣਗੇ ਕੇਂਦਰ ਸਰਕਾਰ ਦੇ 1600 ਕਰੋੜ, ਕੇਂਦਰੀ ਮੰਤਰੀ ਦਾ ਬਿਆਨ

ਬਿਊਰੋ ਰਿਪੋਰਟ (ਗੁਰਦਾਸਪੁਰ, 27 ਸਤੰਬਰ 2025): ਕੇਂਦਰੀ ਮੰਤਰੀ ਬੀਐਲ ਵਰਮਾ ਦੇ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਦਿੱਤੇ 1600 ਕਰੋੜ ਰੁਪਏ ਸਿੱਧੇ ਹੜ੍ਹ ਪੀੜਤਾਂ ਨੂੰ ਦਿੱਤੇ ਜਾਣਗੇ। ਬੀਐਲ ਵਰਮਾ ਅੱਜ ਗੁਰਦਾਸਪੁਰ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤਾਂ ਨਾਲ ਗੱਲਬਾਤ

Read More
Punjab

ਸੁਖਬੀਰ ਬਾਦਲ ਦੇ ਕਾਫਲੇ ਵਾਪਰਿਆ ਵੱਡਾ ਹਾਦਸਾ, ਨੁਕਸਾਨ ਤੋਂ ਬਚਾਅ

ਬਿਊਰੋ ਰਿਪੋਰਟ (ਅੰਮ੍ਰਿਤਸਰ, 27 ਸਤੰਬਰ 2025): ਅਜਨਾਲਾ ਇਲਾਕੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨਾਲ ਹਾਦਸਾ ਹੋ ਗਿਆ। ਕਾਫਲੇ ’ਚ ਸ਼ਾਮਲ ਡੀਐਸਪੀ ਇੰਦਰਜੀਤ ਸਿੰਘ ਦੀ ਥਾਰ ਗੱਡੀ ਅੱਗੇ ਚੱਲ ਰਹੀ ਪੁਲਿਸ ਦੀ ਬੱਸ ਨਾਲ ਟਕਰਾ ਗਈ। ਇਸ ਟੱਕਰ ਕਾਰਨ ਬਸ ਅੱਗੇ ਚੱਲ ਰਹੀ ਇੱਕ ਅਕਾਲੀ ਲੀਡਰ ਦੀ ਫਾਰਚੂਨਰ ਕਾਰ ਨਾਲ

Read More