India Punjab

ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ

ਚੰਡੀਗੜ੍ਹ (14 ਅਪ੍ਰੈਲ, 2026): ਕੇਂਦਰੀ ਬਿਜਲੀ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਅਹਿਮ ਨੋਟੀਫਿਕੇਸ਼ਨ ਜਾਰੀ ਕਰਦਿਆਂ ‘ਬੀਬੀਐਮਬੀ ਨਿਯਮ 1974’ ਵਿੱਚ ਵੱਡੀ ਸੋਧ ਕਰ ਦਿੱਤੀ ਹੈ। ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 97 ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦਿਆਂ ਕੇਂਦਰ ਨੇ ਬੋਰਡ ਦੇ ਦੋ ਸਭ ਤੋਂ ਅਹਿਮ ਤਕਨੀਕੀ ਅਹੁਦਿਆਂ ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ)- ਲਈ ਨਿਯੁਕਤੀ ਦੇ

Read More
Punjab

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜੁਲਾਈ ਤੋਂ ਖ਼ਾਤਿਆਂ ’ਚ ਆਉਣਗੇ ਪੈਸੇ

ਜਲੰਧਰ (14 ਅਪ੍ਰੈਲ, 2026): ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਜਲੰਧਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਰਸਮੀ ਉਦਘਾਟਨ ਕਰਨਗੇ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ SC ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ

Read More
Khaas Lekh Khalas Tv Special Punjab Religion

ਖਾਲਸਾ ਸਾਜਨਾ ਦਿਵਸ ਜਦੋਂ ਗੁਰੂ ਸਾਹਿਬ ਨੇ ਸਾਜਿਆ ਸੀ ਖ਼ਾਲਸਾ ਪੰਥ

ਵਿਸਾਖੀ ਦਾ ਪਵਿੱਤਰ ਤਿਉਹਾਰ ਜੋ ਹਰ ਸਾਲ ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦੀ ਇਤਿਹਾਸਕ ਮਹੱਤਤਾ ਕਾਫ਼ੀ ਦਿਲਚਸਪ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਦੇ ਦਿਨ ਖਾਲਸਾ ਸਾਜਨਾ ਦਿਵਸ ਮਨਾਇਆ ਜਾਂਦਾ ਹੈ। ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ

Read More
Punjab Religion

ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ

ਚੰਡੀਗੜ੍ਹ (13 ਅਪ੍ਰੈਲ, 2026): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਅਦਬੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀ ਗਈ ਸੋਧ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ’ਤੇ ਸ਼ੱਕ ਜ਼ਾਹਰ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਨਿਸ਼ਚਿਤ ਸਮਾਂ ਸੀਮਾ

Read More