India International Punjab

ਆਖਿਰ ਗੁਜਰਾਤ ਬੰਦਰਗਾਹ ਤੋਂ ਹੀ ਕਿਉਂ ਹੋ ਰਹੀ ਨਸ਼ੇ ਦੀ ਤਸਕਰੀ

‘ਦ ਖ਼ਾਲਸ ਟੀਵੀ ਬਿਊਰੋ :- ਕਾਂਗਰਸ ਪਾਰਟੀ ਨੇ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਤਕਰੀਬਨ 3000 ਕਿਲੋ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਕੀਤਾ। ਇਸ ਨਾਲ ਕਾਂਗਰਸ ਨੇ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਸੁਪਰੀਮ ਕੋਰਟ ਦੇ ਜੱਜਾਂ ਦੇ ਕਮਿਸ਼ਨ ਤੋਂ ਕਰਵਾਈ ਜਾਵੇ। ਇਸ ਮਾਮਲੇ ਵਿਚ ਕਾਂਗਰਸ ਦੇ ਮੁੱਖ

Read More
India Punjab

ਚੰਨੀ ਸਾਹਿਬ! ਜਾਗਦੇ ਕਿ ਸੁੱਤੇ!

‘ਦ ਖ਼ਾਲਸ ਟੀਵੀ ਬਿਊਰੋ (ਬਨਵੈਤ/ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੋਮਵਾਰ ਦੀ ਰਾਤ ਨੂੰ ਤੜਕੇ ਤਿੰਨ ਵਜੇ ਤੱਕ ਸਕੱਤਰੇਤ ਬੈਠੇ ਰਹੇ, ਪਰ ਉਨ੍ਹਾਂ ਨੂੰ ਪਤਾ ਨਹੀਂ ਲੱਗਾ ਕਿ ਜਿਸ ਜਹਾਜ ਰਾਹੀਂ ਉਹ ਮੰਗਲਵਾਰ ਨੂੰ ਦਿੱਲੀ ਗਏ ਹਨ, ਉਸਦੇ ਬਾਰੇ ਪਤਾ ਨਹੀਂ ਕਿ ਕਿਸਦੀ ਬਿੱਲ ਚੋਂ ਜੇਬ੍ਹ ਚੋਂ ਬਿੱਲ ਭਰਨਾ ਹੈ। ਮੁੱਖ ਮੰਤਰੀ

Read More
India Punjab

ਐਡਵੋਕੇਟ ਫੂਲਕਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਨਸੀਹਤ

‘ਦ ਖ਼ਾਲਸ ਟੀਵੀ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਬਿਆਨ ਉੱਤੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਸਖਤ ਇਤਰਾਜ਼ ਜਾਹਿਰ ਕੀਤਾ ਹੈ। ਫੂਲਕਾ ਨੇ ਜਥੇਦਾਰ ਦੇ ਨਾਂ ਇਕ ਚਿੱਠੀ ਵੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਤੋਂ ਪਰ੍ਹੇ ਰਹਿਣ। ਦੱਸ ਦਈਏ ਕਿ ਜਥੇਦਾਰ ਨੇ ਕਿਹਾ

Read More
India Punjab

ਸੁਪਰੀਮ ਕੋਰਟ ਦਾ ਐੱਨਡੀਏ ਵਿੱਚ ਦਾਖਿਲਾ ਮਈ 2022 ਤੱਕ ਟਾਲਣ ਤੋਂ ਇਨਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਇਸ ਸਾਲ ਨਵੰਬਰ ਮਹੀਨੇ ਵਿੱਚ ਹੋਣ ਵਾਲੀ ਐੱਨਡੀਏ ਦੀ ਪ੍ਰੀਖਿਆ ਵਿਚ ਔਰਤਾਂ ਨੂੰ ਮਨਜੂਰੀ ਦੇਣ ਦੇ ਆਪਣੇ ਹੁਕਮ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਹੈ ਕਿ ਔਰਤ ਉਮੀਦਵਾਰਾਂ ਨੂੰ ਨਵੰਬਰ ਵਿਚ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਵਿੱਚ ਸ਼ਾਮਿਲ ਕਰਨ ਲਈ

Read More
Punjab

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਸਪਤਾਲ ਭਰਤੀ

‘ਦ ਖ਼ਾਲਸ ਟੀਵੀ ਬਿਊਰੋ:-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੁੰ ਅੱਜ ਵੱਡੇ ਤੜਕੇ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀ ਸ਼ਿਕਾਇਤ ਦੱਸੀ ਗਈ ਹੈ। ਇਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਆਕਸਫੋਰਡ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Read More
Punjab

ਪੀਆਰਟੀਸੀ ਦੀਆਂ ਬੱਸਾਂ ਤੋਂ ਉਤਰਨਗੀਆਂ ਕੈਪਟਨ ਦੀਆਂ ਫੋਟੋਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੀਆਰਟੀਸੀ ਦੀਆਂ ਬੱਸਾਂ ਉੱਪਰੋਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਉਤਾਰਿਆ ਜਾਵੇਗਾ। ਜਾਣਕਾਰੀ ਅਨੁਸਾਰ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ

Read More
Punjab

ਬੇਅਦਬੀ ਦੇ ਦੋਸ਼ੀ ਦਾ ਹੋਵੇ ਨਾਰਕੋ ਟੈਸਟ ਤੇ ਬ੍ਰੇਨ ਮੈਪਿੰਗ : ਬੀਬੀ ਜਗੀਰ ਕੌਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਇਨ੍ਹਾਂ ਬੇਅਦਬੀਆਂ ਨਾਲ ਗੁਰੂ ਸਾਹਿਬ ਨੂੰ ਕੋਈ ਫਰਕ ਨਹੀਂ ਪੈਦਾਂ, ਸਾਡੇ ਹਿਰਦੇ ਜ਼ਰੂਰ ਵਲੂੰਧਰੇ ਜਾਂਦੇ ਹਨ। ਇਸ ਘਟਨਾ ਦੇ ਦੋਸ਼ੀ ਨੂੰ ਗੁਰੂ ਸਾਹਿਬ ਆਪ ਹੀ ਕਿਰਪਾ ਕਰਨ ਕਿ ਜਿਨਾਂ ਨੇ ਇਹ ਸਾਜਿਸ਼ ਰਚੀ ਹੈ, ਉਨ੍ਹਾਂ ਨੂੰ

Read More
Punjab

ਜਦੋਂ ਚਾਹ ਦਾ ਘੁੱਟ ਭਰਕੇ ਸੀਐੱਮ ਚੰਨੀ ਨੇ ਕਿਹਾ, ਅਰਜ਼ ਕੀਤਾ ਏ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਹੈਰੀਟੇਜ ਸਟ੍ਰੀਟ ਵਿੱਚ ਗਿਆਨੀ ਟੀ-ਸਟਾਲ ਉੱਤੇ ਚਾਹ ਦੀਆਂ ਚੁਸਕੀਆਂ ਲਈਆਂ। ਇਸ ਮੌਕੇ ਉਨ੍ਹਾਂ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ

Read More
India Punjab

ਜੇ ਤੁਸੀਂ ਆਹ ਕਰਤੂਤ ਦੇਖ ਲਈ ਤਾਂ ਰਸ ਖਾਣਾ ਹੀ ਛੱਡ ਦਿਓਗੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਢਾਬਿਆਂ, ਰੈਸਟੋਰੇਟਾਂ ਤੇ ਹੋਰ ਖਾਣ-ਪੀਣ ਵਾਲੀਆਂ ਥਾਵਾਂ ਉੱਤੇ ਇਹ ਚੀਜਾਂ ਬਣਾਉਣ ਵਾਲੇ ਕਰਿੰਦਿਆਂ ਦੀਆਂ ਲਾਪਰਵਾਹੀਆਂ ਅਕਸਰ ਚਰਚਾ ਦਾ ਵਿਸ਼ਾ ਬਣਦੀਆਂ ਹਨ। ਪਿਛਲੇ ਦਿਨੀਂ ਤੰਦੂਰ ਵਿੱਚ ਰੋਟੀ ਉੱਤੇ ਥੁੱਕ ਲਗਾ ਕੇ ਪਕਾਉਣ ਵਾਲਾ ਇਕ ਮੇਰਠ ਦਾ ਰਹਿਣ ਵਾਲਾ ਰਸੋਈਆ ਫੜਿਆ ਵੀ ਗਿਆ ਸੀ, ਜਿਸਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਸਨ।

Read More
Punjab

ਇਸ ਪਿੰਡ ਨੇ ਪੋਚੀ ਅਕਾਲੀ-ਬਸਪਾ ਦੇ ਵਾਅਦਿਆਂ ਵਾਲੀ ਫੱਟੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਲਕਾ ਟਾਂਡਾ ਉੜਮੁੜ ਦੇ ਪਿੰਡ ਮਿਰਜ਼ਾਪੁਰ ਦੇ ਵਾਸੀਆਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਕੰਧਾਂ ਉੱਤੇ ਲਿਖੀ ਜਾ ਰਹੀ ਝੂਠੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਦੀਵਾਰਾਂ ਉੱਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਲਿਖੇ ਅਕਾਲੀ ਦਲ ਦੇ ਵਾਅਦੇ ਨੂੰ ਲਿਖਣ ਆਏ ਵਿਅਕਤੀ ਕੋਲੋਂ

Read More